ਜਿਹੜਾ ਆਗੂ ਖੁਦ ਆਪਣੀਆਂ ਇੱਛਾਵਾਂ ਨੂੰ ਨਹੀਂ ਦਬਾ ਪਾ ਰਿਹਾ, ਉਹ ਏਕਤਾ ਦੀ ਗੱਲ ਕਿਸ ਮੂੰਹ ਨਾਲ ਕਰ ਰਿਹਾ ਹੈ : ਧਾਲੀਵਾਲ
Posted onਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨਾਂ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ‘ਏਕਤਾ’ ਦੀਆਂ ਗੱਲਾਂ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਲਈ ਹਨ, ਜਦਕਿ ਸੱਚਾਈ ਇਹ ਹੈ ਕਿ ਪੂਰੀ ਪੰਜਾਬ ਕਾਂਗਰਸ ਗੁੱਟਬੰਦੀ ਅਤੇ ਆਪਸੀ ਕਲੇਸ਼ ਕਾਰਨ ਧੜਿਆਂ ਵਿੱਚ […]









