ਚੰਡੀਗੜ੍ਹ ਤੋਂ ਲਾਪਤਾ ਹੋਏ ਬੱਚੇ ਲਖਨਊ ਵਿਚ ਮਿਲੇ, ਮਾਪੇ ਆਪਣੇ ਬੱਚਿਆਂ ਨੂੰ ਲੈਣ ਵਾਸਤੇ UP ਹੋਏ ਰਵਾਨਾ
Posted onਚੰਡੀਗੜ੍ਹ ਤੋਂ ਲਾਪਤਾ ਹੋਏ ਦੋ ਬੱਚੇ ਉੱਤਰ ਪ੍ਰਦੇਸ਼ ਦੇ ਇੱਕ ਰੇਲਵੇ ਸਟੇਸ਼ਨ ਤੋਂ ਮਿਲੇ ਹਨ। ਦੋਵੇਂ ਬੱਚੇ ਇਸ ਸਮੇਂ ਜੀਆਰਪੀ ਦੀ ਹਿਰਾਸਤ ਵਿੱਚ ਹਨ, ਜਿਸ ਨੇ ਫਿਰ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਚੰਡੀਗੜ੍ਹ ਪੁਲਿਸ ਹੁਣ ਉਨ੍ਹਾਂ ਬੱਚਿਆਂ ਨੂੰ ਵਾਪਸ ਲਿਆਉਣ ਲਈ ਰਵਾਨਾ ਹੋ ਗਈ ਹੈ। ਦੱਸ ਦੇਈਏ ਕਿ ਬੱਚੇ ਆਪਣੇ ਘਰ ਦੇ ਬਾਹਰ ਖੇਡਦੇ ਸਮੇਂ ਲਾਪਤਾ […]









