Articles

ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ : ਬਰਿੰਦਰ ਕੁਮਾਰ ਗੋਇਲ

Posted on

ਜਲੰਧਰ : ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਇਥੇ ਕੈਨਾਲ ਰੈਸਟ ਹਾਊਸ ਵਿਖੇ ਮਾਈਨਿੰਗ ਤੇ ਡਰੇਨੇਜ […]

Articles

ਪਟਿਆਲਾ ਵਿਖੇ ਨਸ਼ਾ ਤਸਕਰ ਦੇ ਘਰ ‘ਤੇ ਚਲਾਇਆ ਬੁਲਡੋਜ਼ਰ

Posted on

ਪਟਿਆਲਾ : ਪੰਜਾਬ ਸਰਕਾਰ ਯੂਪੀ ਸਰਕਾਰ ਦੀ ਤਰਜ਼ ‘ਤੇ ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਕਾਰਵਾਈ ਕਰ ਰਹੀ ਹੈ। ਇਸ ਸਬੰਧ ਵਿੱਚ ਪਟਿਆਲਾ ਵਿੱਚ ਰਿੰਕੀ ਨਾਮ ਦੀ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਜੇਸੀਬੀ ਅਤੇ ਹੋਰ ਮਸ਼ੀਨਾਂ ਨਾਲ ਪਹੁੰਚ ਗਈਆਂ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਖੁਦ ਮੌਕੇ […]

Articles

ਮਹਿੰਦਰ ਸਿੰਘ ਧੋਨੀ ਨਾਲ ਕ੍ਰਿਕਟ ਖੇਡ ਚੁੱਕੇ ਸ਼ਖ਼ਸ ਦੀ ਹੱਤਿਆ, ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

Posted on

ਭਾਗਲਪੁਰ : ਇਕ ਪਾਸੇ ਸ਼ਹਿਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਲਈ ਹਾਈ ਅਲਰਟ ‘ਤੇ ਸੀ, ਦੂਜੇ ਪਾਸੇ ਰਾਤ 10:00 ਵਜੇ ਸ਼ਹਿਰ ਵਿਚ ਇਕ ਹੱਤਿਆ ਹੋ ਗਈ। ਮਾਮਲਾ ਯੂਨੀਵਰਸਿਟੀ ਥਾਣੇ ਅਧੀਨ ਟੀਐਨਬੀ ਕਾਲਜ ਕੈਂਪਸ ਵਿੱਚ ਸਥਿਤ ਸਰਕਾਰੀ ਕਵਾਰਟਰ ਦਾ ਹੈ। ਜਿੱਥੇ ਪ੍ਰਭੁ ਨਾਰਾਇਣ ਮੰਡਲ (40) ਨੂੰ ਸਰਕਾਰੀ ਕਵਾਰਟਰ ‘ਚ ਵੜ ਕੇ ਛਾਤੀ ‘ਚ ਗੋਲੀ ਮਾਰ ਦਿੱਤੀ ਗਈ। ਹਸਪਤਾਲ […]

Articles

ਸ੍ਰੀ ਮੁਕਤਸਰ ਸਾਹਿਬ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ

Posted on

 ਸ੍ਰੀ ਮੁਕਤਸਰ ਸਾਹਿਬ : ਡਾ. ਅਖਿਲ ਚੌਧਰੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਾੜੇ ਅਨਸਰਾਂ ਤੇ ਗੈਂਗਸਟਰਾਂ ਵਿਰੁਧ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾਂ ਮਿਲਿਆ ਜਦੋਂ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ […]

Articles

ਤਾਲਿਬਾਨ ਨੇ ਟਰੰਪ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਅਮਰੀਕਾ ਨੂੰ ਉਸਦੇ ਆਪਣੇ ਹਥਿਆਰ ਨਾਲ ਦੇਵਾਂਗੇ ਜਵਾਬ

Posted on

ਕਾਬੁਲ : ਜਦੋਂ ਅਮਰੀਕੀ ਫੌਜਾਂ ਅਗਸਤ 2021 ਵਿੱਚ ਅਫਗਾਨਿਸਤਾਨ ਤੋਂ ਪਿੱਛੇ ਹਟ ਰਹੀਆਂ ਸਨ, ਤਾਂ ਉਹ ਆਪਣੇ ਪਿੱਛੇ ਹੈਲੀਕਾਪਟਰਾਂ ਤੋਂ ਲੈ ਕੇ ਬਖਤਰਬੰਦ ਵਾਹਨਾਂ ਤੱਕ, ਵੱਡੀ ਮਾਤਰਾ ਵਿੱਚ ਹਥਿਆਰ ਛੱਡ ਗਏ ਸਨ। ਇਹ ਹਥਿਆਰ ਤਾਲਿਬਾਨ ਨੇ ਕਬਜ਼ੇ ਵਿੱਚ ਲੈ ਲਏ ਹਨ। ਹੁਣ, ਲਗਭਗ ਸਾਢੇ ਤਿੰਨ ਸਾਲ ਬਾਅਦ, ਤਾਲਿਬਾਨ ਇਨ੍ਹਾਂ ਹੀ ਹਥਿਆਰਾਂ ਨਾਲ ਅਮਰੀਕਾ ਨੂੰ ਧਮਕੀ ਦੇ […]

Articles

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਚਣੌਤੀ

Posted on

ਪ੍ਰਤਾਪ ਸਿੰਘ ਬਾਜਵਾ ਦੇ ‘ਆਪ’ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿਚ ਹੋਣ ਵਾਲੇ ਬਿਆਨ ‘ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੋਲ ਕੋਈ ਮੁੱਦਾ ਸੀ ਜੋ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿਚ ਚੁੱਕਿਆ ਹੋਵੇ। ਤਿੰਨ ਸਾਲ ਦਾ ਸਮਾਂ ਲੰਘ ਗਿਆ। ਜੇ ਪ੍ਰਤਾਪ ਸਿੰਘ ਬਾਜਵਾ ਝੂਠ ਬੋਲਣ ਦੀ […]

Articles

ਪੰਜਾਬ ਦੇ ‘ਗੁੰਮਨਾਮ’ ਵਿਭਾਗ ਦੇ ਮੰਤਰੀ ਸਨ ਧਾਲੀਵਾਲ, 21 ਮਹੀਨਿਆਂ ਤੋਂ ਨਾ ਕੋਈ ਮੀਟਿੰਗ ਤੇ ਨਾ ਕੋਈ ਸਟਾਫ਼

Posted on

ਚੰਡੀਗੜ੍ਹ : ਪੰਜਾਬ ਵਿੱਚ ਸਿਆਸੀ ਭੁਚਾਲ ਆਇਆ ਹੋਇਆ ਹੈ। ਹੁਣ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸਿਰਫ਼ ਐਨਆਰਆਈ ਮਾਮਲਿਆਂ ਦਾ ਵਿਭਾਗ ਹੀ ਦਿੱਤਾ ਗਿਆ ਹੈ, ਕਿਉਂਕਿ ਪਿਛਲੇ ਲਗਭਗ 21 ਮਹੀਨਿਆਂ ਤੋਂ ਉਨ੍ਹਾਂ ਕੋਲ ਜੋ ਪ੍ਰਸ਼ਾਸਨਿਕ ਸੁਧਾਰ ਵਿਭਾਗ ਸੀ, ਉਹ ਮੌਜੂਦ ਹੀ ਨਹੀਂ ਹੈ। ਇਹ ਜਾਣਕਾਰੀ ਇੱਕ ਸਰਕਾਰੀ […]

Articles

ਜਾਗੋ ਦੇ ਪ੍ਰੋਗਰਾਮ ‘ਚ ਵਿਅਕਤੀ ਦੀ ਮੌਤ, ਮਹਿਲਾ ਸਰਪੰਚ ਪਤਨੀ ਨੇ ਦੱਸਿਆ ਦਿਲ ਦਾ ਦੌਰਾ

Posted on

ਜਲੰਧਰ : ਗੁਰਾਇਆ ਵਿੱਚ ਇੱਕ ਜਾਗੋ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉਸ ਦੀ ਪਤਨੀ ਨੀਰੂ ਕੌਰ, ਜੋ ਕਿ ਮਹਿਲਾ ਸਰਪੰਚ ਹੈ, ਨੇ ਕਿਹਾ ਕਿ ਉਸ ਦੇ ਪਤੀ ਪਰਮਜੀਤ ਸਿੰਘ ਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ। ਇਹ ਘਟਨਾ 17 ਫਰਵਰੀ ਦੀ […]

Articles

MSP ’ਤੇ ਅੰਸ਼ਕ ਖ਼ਰੀਦ ਦਾ ਕਿਸੇ ਵੀ ਤਰ੍ਹਾਂ ਦਾ ਕਿਸਾਨ ਵਿਰੋਧੀ ਸਮਝੌਤਾ ਪ੍ਰਵਾਨ ਨਹੀ ਕੀਤਾ ਜਾਵੇਗਾ : ਸੰਯੁਕਤ ਕਿਸਾਨ ਮੋਰਚਾ

Posted on

ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਕਰਕੇ ਇੱਕ ਵਾਰ ਮੁੜ ਦੁਹਰਾਇਆ ਹੈ ਕਿ ਐਸ ਕੇ ਐਮ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਫ਼ਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਦੀ ਮੰਗ ਤੋਂ ਪਿੱਛੇ ਨਹੀ ਹਟੇਗਾ। ਵਰਣਨਯੋਗ ਹੈ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਬੁਲਾਰੇ ਅਭਿਮੰਨਿਊ ਕੋਹਾੜ […]

Articles 1

ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ

Posted on

ਭਾਜਪਾ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੂੰਚੇ। ਜਿੱਥੇ ਉਨ੍ਹਾਂ ਨੇ ਗੁਰੂ ਘਰ ਸੀਸ ਝੁਕਾ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਹਾਲਾਂਕਿ ਇਸ ਮੌਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਮੰਤਰੀ ਮੰਡਲ ’ਚ ਅਹੁਦਾ ਸੰਭਾਲਨ ਤੋਂ […]