Articles

ਬਾਲੀਵੁੱਡ ਐਕਟਰ ਰਜਾ ਮੁਰਾਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Posted on

ਪਟਿਆਲਾ : ਪਟਿਆਲਾ ਦੇ ਪਿੰਡ ਭੁੰਨਰਹੇੜੀ ਵਿਖੇ ਪੰਥਕ ਕਨਵੈਨਸ਼ਨ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਹੈ। ਉਥੇ ਹੀ ਹਲਕਾ ਸਨੌਰ ਦੀਆਂ ਸਿੱਖ ਸੰਸਥਾਵਾਂ ਨੇ ਪੰਥਕ ਦੀ ਚੜ੍ਹਦੀ ਕਲਾਂ ਲਈ […]

Articles

ਅਮਰੀਕਾ ਤੋਂ ਵਾਪਸ ਆਏ ਸਿੱਖ ਨੌਜਵਾਨਾਂ ਦਾ ਸਾਹਮਣੇ ਆਇਆ ਦਰਦ , ਕੂੜੇਦਾਨ ‘ਚ ਸੁੱਟੀ ਗਈ ਪੱਗ

Posted on

ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਅਮਰੀਕਾ ਤੋਂ ਕੱਢੇ ਗਏ 112 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਅੰਮ੍ਰਿਤਸਰ ਪਹੁੰਚਿਆ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਸਨ। ਡਿਪੋਰਟ ਕੀਤੇ ਗਏ ਬਹੁਤ ਸਾਰੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਸਿਰਾਂ ‘ਤੇ ਪੱਗਾਂ ਨਹੀਂ ਸਨ। […]

Articles

ਅਮਰੀਕਾ ਤੋਂ ਦੇਸ਼ ਨਿਕਾਲਾ ਵਿਅਕਤੀ ਸਮੇਤ 4 ਵਿਅਕਤੀਆਂ ਉੱਪਰ ਧੋਖਾਧੜੀ ਦਾ ਮਾਮਲਾ ਦਰਜ 

Posted on

ਧਰਮਕੋਟ : ਧਰਮਕੋਟ ਦੇ ਅਧੀਨ ਪਿੰਡ ਪੰਡੋਰੀ ਅਰਾਈਆਂ ਦੇ ਰਹਿਣ ਵਾਲਾ ਵਿਅਕਤੀ ਜਸਵਿੰਦਰ ਸਿੰਘ ਜੋ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋ ਕੇ ਆਇਆ ਸੀ ਉਸ ਨੂੰ ਲੈ ਕੇ ਏਜੰਟ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ’ਤੇ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ। ਆਪਰੋਪੀਆਂ ’ਤੇ 43 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਹੈ।    ਇਸ ਸਬੰਧੀ […]

Articles

ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, 85 ਹਜ਼ਾਰ ਤੋਂ ਪਾਰ ਪਹੁੰਚੀ ਕੀਮਤ

Posted on

ਬੁੱਧਵਾਰ ਨੂੰ ਵਾਅਦਾ ਕਾਰੋਬਾਰ ਵਿੱਚ ਸੋਨੇ ਦੀਆਂ ਕੀਮਤਾਂ 61 ਰੁਪਏ ਵਧ ਕੇ 86,174 ਰੁਪਏ ਪ੍ਰਤੀ 10 ਗ੍ਰਾਮ ਹੋ ਗਈਆਂ ਕਿਉਂਕਿ ਮਜ਼ਬੂਤ​ਸਪਾਟ ਮੰਗ ਦੇ ਵਿਚਕਾਰ ਸੱਟੇਬਾਜ਼ਾਂ ਨੇ ਆਪਣੀਆਂ ਕੀਮਤਾਂ ਵਧਾ ਦਿੱਤੀਆਂ ਸਨ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਅਪ੍ਰੈਲ ਵਿੱਚ ਡਿਲੀਵਰੀ ਲਈ ਸੋਨੇ ਦੇ ਇਕਰਾਰਨਾਮੇ ਦੀ ਕੀਮਤ 61 ਰੁਪਏ ਜਾਂ 0.07 ਪ੍ਰਤੀਸ਼ਤ ਵਧ ਕੇ 86,174 ਰੁਪਏ ਪ੍ਰਤੀ […]

Articles

ਚੰਡੀਗੜ੍ਹ ’ਚ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ’ਤੇ ਬੋਲਿਆ ਹਮਲਾ 

Posted on

ਚੰਡੀਗੜ੍ਹ : ਅੱਜ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ ਪਹੁੰਚੇ। ਇਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਸੀਐਮ ਮਾਨ ਦੇ ਨਾਲ ਮੰਤਰੀ ਤਰੁਣ ਪ੍ਰੀਤ ਸੋਂਧ ਅਤੇ ਹਰਜੋਤ ਬੈਂਸ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਵਿਰੋਧੀਆਂ ’ਤੇ ਹਮਲਾ […]

Articles

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਮੁਖੀ ਨੂੰ ਅਹੁਦੇ ਤੋਂ ਹਟਾਇਆ

Posted on

ਚੰਡੀਗੜ : ਪੰਜਾਬ ਸਰਕਾਰ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਇਕ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਾਵ ਤਹਿਤ ਵਿਜੀਲੈਂਸ ਮੁਖੀ ਆਈਪੀਐਸ ਵਰਿੰਦਰ ਕੁਮਾਰ (1993 ਬੈਚ) ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ 1995 ਬੈਚ ਦੇ ਏਡੀਜੀਪੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋ ਦਿਨ ਪਹਿਲਾਂ, ਪੰਜਾਬ […]

Articles

ਪੰਜਾਬ ਫੇਰੀ ਦੌਰਾਨ ਮੋਹਾਲੀ ਪਹੁੰਚੇ ਉਪ ਰਾਸ਼ਟਰਪਤੀ ਜਗਦੀਪ ਧਨਖੜ

Posted on

ਚੰਡੀਗੜ੍ਹ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ 19 ਫ਼ਰਵਰੀ ਨੂੰ ਪੰਜਾਬ ਦੌਰੇ ’ਤੇ ਹਨ। ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣ ’ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਿਆਣਾ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਚੰਡੀਗੜ੍ਹ ਦੇ ਮੇਅਰ ਮੌਜੂਦ ਰਹੇ। ਉਥੇ ਹੀ ਉਨ੍ਹਾਂ […]

Articles

ਪਿਉ ਨੇ ਆਪਣੇ ਹੀ ਇਕਲੌਤੇ ਪੁੱਤ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ, ਪੁਲਿਸ ਨੇ ਪਿਉ ਨੂੰ ਕੀਤਾ ਕਾਬੂ

Posted on

ਬਠਿੰਡਾ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਪਿਤਾ ਨੇ ਆਪਣੇ ਇਕਲੌਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸੰਗਤ ਮੰਡੀ ਦੇ ਪਿੰਡ ਚੱਕ ਰੁਲਦਾ ਸਿੰਘ ਵਾਲਾ ਵਿੱਚ ਵਾਪਰੀ, ਜਿੱਥੇ ਘਰੇਲੂ ਝਗੜੇ ਕਾਰਨ ਸੁਖਵਿੰਦਰ ਸਿੰਘ ਨੇ ਆਪਣੇ 35 ਸਾਲਾ ਪੁੱਤਰ ਅਰਸ਼ਦੀਪ ਸਿੰਘ ਨੂੰ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਦਿੱਤੀ। ਸੰਗਤ ਥਾਣਾ ਮੁਖੀ […]

Articles

ਜ਼ਿੰਮੇਵਾਰ ਪੰਥਕ ਅਹੁਦੇ ਤੋਂ ਅਸਤੀਫ਼ਾ ਕਿਸੇ ਮੁਸ਼ਕਲ ਦਾ ਹੱਲ ਨਹੀਂ : ਬਾਬਾ ਬਲਬੀਰ ਸਿੰਘ 96 ਕਰੋੜੀ

Posted on

ਮੌਜੂਦਾ ਪੰਥਕ ਹਲਾਤਾਂ ਤੇ ਬਣੀ ਸੰਕਟ ਤੇ ਗਹਿਰੀ ਚਿੰਤਾ ਵਿਅਕਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਰਵਾਂ ਰਵੀ ਚੱਲ ਦੇ ਕੰਮ ਵਿੱਚ ਅਸਤੀਫ਼ਾ ਕਿਹੜੀਆਂ ਮੁਸ਼ਕਲਾਂ ਦਿਕਤਾਂ ਦੀ ਮਜ਼ਬੂਰੀ […]

Articles

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

Posted on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ […]