ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਪਾਕਿਸਤਾਨ ਨੂੰ ਦਿੱਤੀ ਸਖ਼ਤ ਚਿਤਾਵਨੀ
Posted onਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਵਾਰਤਾ ਕੀਤੀ। ਡੀਜੀਪੀ ਯਾਦਵ ਨੇ ਕਿਹਾ ਹੈ ਕਿ 423 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨੀ ਤਸਕਰ ਸ਼ਹਿਬਾਜ ਦਾ ਮਾਲ ਆ ਰਿਹਾ ਹੈ। ਉਨ੍ਹਾਂ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੋ ਨਸ਼ਾ ਵੇਚ ਕੇ ਪੈਸੇ ਕਮਾ ਰਹੇ ਹਨ ਉਹ ਸਭ […]









