Articles

ਸਰਕਾਰ ਨੇ ਅਮਰੀਕਾ ਸਾਹਮਣੇ ਸਮਰਪਣ ਕੀਤਾ : ਰਾਹੁਲ ਗਾਂਧੀ

Posted on

ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਬੁਧਵਾਰ ਨੂੰ ਦੋਸ਼ ਲਾਇਆ ਨਰਿੰਦਰ ਮੋਦੀ ਸਰਕਾਰ ਨੇ ਪੂਰੀ ਤਰ੍ਹਾਂ ਸਮਰਪਣ ਕਰ ਦਿਤਾ ਹੈ ਅਤੇ ਉਸ ਨੂੰ ‘ਸ਼ਰਮ ਆਉਣੀ ਚਾਹੀਦੀ ਹੈ ਕਿ ਉਸ ਨੇ ਭਾਰਤ ਮਾਤਾ ਨੂੰ ਵੇਚ ਦਿਤਾ ਹੈ।’ਉਨ੍ਹਾਂ ਨੇ ਕੇਂਦਰੀ ਬਜਟ ਉਤੇ ਚਰਚਾ ਵਿਚ […]

Articles

ਅਕਾਲੀ-ਭਾਜਪਾ ਦੇ ਸੰਭਾਵਿਤ ਗੱਠਜੋੜ ਦੀਆਂ ਖ਼ਬਰਾਂ ਤੋਂ ਕਾਂਗਰਸੀ ਆਗੂ ਘਬਰਾਏ : ਸੁਨੀਲ ਜਾਖੜ

Posted on

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿ ਭਾਰਤ ਸਰਕਾਰ ਅਤੇ ਅਮਰੀਕਾ ਦੌਰਾਨ ਹੋਏ ਵਪਾਰ ਸਮਝੌਤੇ ਨਾਲ ਪੰਜਾਬ ਨੂੰ ਕੋਈ ਵੀ ਖਤਰਾ ਨਾ ਹੋਣ ਦੀ ਗੱਲ ਆਖੀ। ਉਨ੍ਹਾਂ ਕਿਹਾ ਪੰਜਾਬ ਦੀਆਂ ਕਣਕ, ਝੋਨਾ, ਮੱਕੀ, ਗੰਨੇ ਸਮੇਤ ਸਾਰੀਆਂ ਫ਼ਸਲਾਂ ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ […]

Articles

ਪੰਜਾਬ ਦੀ ਮਾੜੀ ਸਥਿਤੀ ਲਈ ਸੂਬਾ ਤੇ ਕੇਂਦਰ ਦੀਆਂ ਸਰਕਾਰਾਂ ਜਿੰਮੇਵਾਰ : ਰਾਜਾ ਵੜਿੰਗ

Posted on

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਲਾਤਾਂ ਲਈ ਸੂਬਾ ਤੇ ਕੇਂਦਰ ਦੋਵੇਂ ਸਰਕਾਰਾਂ ਹੀ ਜਿੰਮੇਵਾਰ ਹਨ। ਸੂਬੇ ਵਿਚ ਅਮਨ ਦੀ ਦਿਨ ਬ ਦਿਨ ਵਿਗੜ ਰਹੀ ਸਥਿਤੀ, ਕਾਲੇ ਦੌਰ ਦੀ ਯਾਦ ਕਰਵਾਉਂਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਪ੍ਰਧਾਨ ਵੜਿੰਗ ਨੇ ਕਿਹਾ ਕਿ ਉਸ […]

Articles

ਨਿਵੇਸ਼ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ : ਮੁੱਖ ਮੰਤਰੀ ਭਗਵੰਤ ਮਾਨ

Posted on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਹਾਲੀ ਵਿਖੇ 13 ਤੋਂ 15 ਮਾਰਚ ਨੂੰ ਹੋਣ ਵਾਲਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।  ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ […]

Articles

ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ : ਗੁਰਮੀਤ ਸਿੰਘ ਮੀਤ ਹੇਅਰ

Posted on

ਸੰਗਰੂਰ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡੇ ਵੱਲੋਂ ਪਾਣੀ ਦਾ ਮੁੱਦਾ ਕਈ ਵਾਰ ਉਠਾਇਆ ਗਿਆ ਹੈ । ਜਦੋਂ ਵੀ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਚਰਚਾ ਹੁੰਦੀ ਹੈ, ਅਸੀਂ ਕਹਿੰਦੇ ਹਾਂ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਪੰਜਾਬ ਦਾ ਜ਼ਿਆਦਾਤਰ ਹਿੱਸਾ ਡਾਰਕ […]

Articles

ਸੰਸਦ ਮੈਂਬਰ ਸਤਨਾਮ ਸੰਧੂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਲੰਡਨ, ਸਿੰਗਾਪੁਰ ਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

Posted on

ਨਵੀਂ ਦਿੱਲੀ: ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦੇ ਹੋਏ, ਸੰਸਦ ਮੈਂਬਰ ਸੰਧੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ […]

Articles

ਮੋਗਾ ’ਚ ਪਰਵਾਸੀ ਮਜ਼ਦੂਰਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Posted on

ਮੋਗਾ : ਮੋਗਾ ਜ਼ਿਲ੍ਹੇ ਜ਼ੀਰਾ ਨੇੜੇ ਪਾਰਸ ਮਸਾਲਾ ਫੈਕਟਰੀ ਨੇੜੇ ਸਕੂਟਰ ਸਵਾਰ ਅਣਪਛਾਤੇ ਵਿਅਕਤੀਆਂ ਨੇ 2 ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਪਰਵਾਸੀ ਮਜ਼ਦੂਰ ਅਸ਼ੋਕ ਕੁਮਾਰ ਅਤੇ ਸਬੋਧ ਬਿਹਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਵਾਸੀ ਮਜ਼ਦੂਰ ਅਸ਼ੋਕ ਕੁਮਾਰ ਅਤੇ ਸਬੋਧ […]

Articles

ਗਵਾਲੀਅਰ ਵਿੱਚ ਕਲਸ਼ ਯਾਤਰਾ ਦੌਰਾਨ ਮਚੀ ਭਾਜੜ

Posted on

ਗਵਾਲੀਅਰ (ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਡਾਬਰਾ ਕਸਬੇ ਵਿੱਚ ਮੰਗਲਵਾਰ ਨੂੰ ਇੱਕ ਧਾਰਮਿਕ ਸਮਾਗਮ ਦੌਰਾਨ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਕੁੜੀ ਸਮੇਤ ਸੱਤ ਲੋਕ ਜ਼ਖਮੀ ਹੋ ਗਏ, ਪੁਲਿਸ ਅਧਿਕਾਰੀਆਂ ਨੇ ਦੱਸਿਆ। ਅਧਿਕਾਰੀਆਂ ਨੇ ਦੱਸਿਆ ਕਿ ਗਵਾਲੀਅਰ ਤੋਂ ਲਗਭਗ 45 ਕਿਲੋਮੀਟਰ ਦੂਰ ਡਾਬਰਾ ਵਿੱਚ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ […]

Articles

ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼

Posted on

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਇਸ ‘ਤੇ 118 ਸੰਸਦ ਮੈਂਬਰਾਂ ਦੇ ਹਸਤਾਖ਼ਰ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਅਨੁਸਾਰ ਨੋਟਿਸ ਅੱਜ ਦੁਪਹਿਰ 1:14 ਵਜੇ ਪੇਸ਼ ਕੀਤਾ ਗਿਆ ਸੀ। ਕਾਂਗਰਸ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਸੌਂਪਿਆ ਨੋਟਿਸ। ਜਾਣਕਾਰੀ ਅਨੁਸਾਰ ਕਾਂਗਰਸ ਵਲੋਂ ਲੋਕ […]

Articles

ਮੋਹਾਲੀ ਪੁਲਿਸ ’ਤੇ ਹਾਈ ਕੋਰਟ ਸਖਤ, ਜਵਾਬਾਂ ਤੋਂ ਅਸੰਤੁਸ਼ਟ ਹੋ ਕੇ ਕਈ ਤਿੱਖੇ ਸਵਾਲ ਕੀਤੇ

Posted on

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਪੁਲਿਸ ਦੇ ਕੰਮਕਾਜ ’ਤੇ ਸਖ਼ਤ ਰੁਖ਼ ਅਪਣਾਇਆ, ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਮੋਹਾਲੀ ਦੀ ਇੱਕ ਅਦਾਲਤ ਵਿੱਚ ਇੱਕ ਪੁਲਿਸ ਇੰਸਪੈਕਟਰ ਵੱਲੋਂ ਇੱਕ ਚੌਕੀਦਾਰ ਨੂੰ ਕੁੱਟਣ ਦੇ ਮਾਮਲੇ ਦੇ ਸਬੰਧ ਵਿੱਚ, ਅਦਾਲਤ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੇਕਰ ਅਦਾਲਤ ਦਖਲ ਨਾ ਦਿੰਦੀ ਤਾਂ ਮਾਮਲਾ […]