ਪੰਜਾਬ ਵਿਚ ਵੱਧ ਰਹੀ ਗਰਮੀ ਨੇ ਕੀਤਾ ਬੁਰਾ ਹਾਲ, ਤਾਪਮਾਨ 38.3 ਡਿਗਰੀ ਸੈਲਸੀਅਸ ਤੋਂ ਪਾਰ
Posted onਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਗਰਮੀ ਵਧੀ ਹੈ, ਪਰ ਅੱਜ ਤੋਂ ਮੌਸਮ ਫਿਰ ਬਦਲਣ ਵਾਲਾ ਹੈ। ਇੱਕ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ। ਇਸ ਕਾਰਨ ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਤਾਪਮਾਨ ਵਧੇਗਾ। ਬੁੱਧਵਾਰ ਦੇ ਮੁਕਾਬਲੇ ਤਾਪਮਾਨ ਵਿੱਚ […]









