Articles

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 5 ਵਿਅਕਤੀਆਂ ਨੂੰ ਕੀਤਾ ਕਾਬੂ  

Posted on

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਵੱਲੋਂ 5 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਹਨਾਂ ਦੇ ਕਬਜ਼ੇ ‘ਚੋਂ 2 ਕਿਲੋ 251 ਗ੍ਰਾਮ ਹੈਰੋਇਨ, 1 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ’ਤੇ 1 […]

Articles

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

Posted on

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖ਼ਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ […]

Articles

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰਾਂ ਪ੍ਰਤੀ ਅਪਣਾਇਆ ਸਖ਼ਤ ਰੁਖ਼, ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੀ ਲੋੜ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਇੱਕ ਗੰਭੀਰ ਸਮਾਜਿਕ ਖ਼ਤਰਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਸਿਰਫ਼ ਕਾਨੂੰਨ ਵਿਵਸਥਾ ਦੀ ਸਮੱਸਿਆ ਨਹੀਂ ਹੈ, ਸਗੋਂ ਇੱਕ ਵੱਡੀ ਸਮਾਜਿਕ ਅਤੇ ਆਰਥਿਕ ਚੁਣੌਤੀ ਹੈ। ਇਸ ਵਧ ਰਹੇ ਖ਼ਤਰੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ […]

Articles

‘ਪਾਰਟੀ ਤੋੜਨ ‘ਚ ਵਿਸ਼ਵਾਸ ਨਹੀਂ ਰੱਖਦੇ…’, ਪੰਜਾਬ ‘ਚ ‘AAP’ ਵਿਧਾਇਕਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਦੇ ਵੱਖੋ-ਵੱਖਰੇ ਸੁਰ

Posted on

ਚੰਡੀਗੜ੍ਹ : ਦਿੱਲੀ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਮੰਗਲਵਾਰ ਨੂੰ ‘ਆਪ’ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇੱਕ ਪਾਸੇ, ਪੰਜਾਬ ਵਿੱਚ ਕਾਂਗਰਸ ਦੇ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ […]

Articles

ਪੰਜਾਬ ਦੇ ‘AAP’ ਵਿਧਾਇਕਾਂ ਨੂੰ ਕੇਜਰੀਵਾਲ ਨੇ ਕਿਉਂ ਬੁਲਾਇਆ ਦਿੱਲੀ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਪਾਰਟੀ ਵਿਧਾਇਕਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਹੁਣ ਉਨ੍ਹਾਂ ਕੋਲ ਵੀ ਬਹੁਤ ਸਮਾਂ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਵੱਲ ਵੀ ਵਿਸ਼ੇਸ਼ ਧਿਆਨ ਦੇਵਾਂਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ […]

Articles

ਨਵਿਆਉਣਯੋਗ ਊਰਜਾ ਦੇ ਵਾਧੇ ਦੇ ਬਾਵਜੂਦ ਤੇਲ ਅਤੇ ਗੈਸ ਮਹੱਤਵਪੂਰਨ ਬਣੇ ਰਹਿਣਗੇ : ਹਰਦੀਪ ਸਿੰਘ ਪੁਰੀ

Posted on

ਨਵੀਂ ਦਿੱਲੀ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ, ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਤੇਲ ਅਤੇ ਗੈਸ ਊਰਜਾ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਰਹਿਣਗੇ, ਭਾਵੇਂ ਨਵਿਆਉਣਯੋਗ ਊਰਜਾ ਪ੍ਰਮੁੱਖ ਸਰੋਤ ਬਣ ਜਾਵੇ। ਉਨ੍ਹਾਂ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਇੰਡੀਆ ਐਨਰਜੀ ਵੀਕ 2025 ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਦੌਰਾਨ ਇਹ ਗੱਲ ਕਹੀ। […]

Articles

NDPS ਮਾਮਲਿਆਂ ਵਿੱਚ ਜ਼ਮਾਨਤ ਦਾ ਨਿਯਮ ਸਿਰਫ਼ ਇੱਕ ਅਪਵਾਦ ਹੈ : ਹਾਈ ਕੋਰਟ

Posted on

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਨਾਲ ਸਬੰਧਤ ਮਾਮਲਿਆਂ ਵਿੱਚ ਇੱਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਜਿੱਥੇ ਸਜ਼ਾ 10 ਸਾਲ ਤਕ ਹੈ, ਉੱਥੇ ਆਮ ਤੌਰ ‘ਤੇ ਦੋਸ਼ੀ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ, ਜਸਟਿਸ ਮਨੀਸ਼ਾ ਬੱਤਰਾ ਨੇ ਕਿਹਾ ਕਿ […]

Articles

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

Posted on

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ […]

Articles

ਪਿੰਡ ਚੰਦਭਾਨ ਪਹੁੰਚੇ ਨੈਸ਼ਨਲ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਦਲਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Posted on

ਫ਼ਰੀਦਕੋਟ : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਚੰਦਭਾਨ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ। ਜਿਸ ਤੋਂ ਬਾਅਦ ਦਲਿਤ ਸਰਪੰਚ ਅਤੇ 40 ਹੋਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਨੈਸ਼ਨਲ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਪਿੰਡ ਦਾ ਦੌਰਾ ਕੀਤਾ ਅਤੇ ਉਥੇ ਦਲਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ। […]

Articles

ਢਾਈ ਫੁੱਟ ਦੇ ਲਾੜੇ ਨੇ ਸਾਢੇ ਤਿੰਨ ਫੁੱਟ ਦੀ ਲਾੜੀ ਨਾਲ ਕਰਵਾਇਆ ਵਿਆਹ

Posted on

ਹਰਿਆਣਾ : ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਢਾਈ ਫੁੱਟ ਦੇ ਜਸਮੇਰ ਸਿੰਘ ਉਰਫ਼ ਪੋਲਾ ਮਲਿਕ ਦੀ ਜਲੰਧਰ ਦੀ ਰਹਿਣ ਵਾਲੀ ਸਾਢੇ 3 ਫੁੱਟ ਦੀ ਸੁਪ੍ਰੀਤ ਕੌਰ ਨਾਲ ਵਿਆਹ ਹੋ ਗਿਆ। ਸੁਪ੍ਰੀਤ ਕੌਰ ਕੈਨੇਡਾ ਵਿੱਚ ਰਹਿੰਦੀ ਹੈ। ਉਹ ਵਿਆਹ ਲਈ ਜਲੰਧਰ ਸਥਿਤ ਆਪਣੇ ਘਰ ਆਈ ਸੀ। ਦੋਵਾਂ ਨੇ ਸ਼ਨੀਵਾਰ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ਵਿੱਚ ਚੱਕਰ […]