ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਦਿੱਤਾ ਅਸਤੀਫ਼ਾ
Posted onਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਜਸਵੰਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਕੁਝ ਇਸ ਟਾਈਮ ਅਕਾਲੀ ਦਲ ਵਿੱਚ ਚੱਲ ਰਿਹਾ ਹੈ ਉਸ ਨੂੰ ਲੈ ਕੇ […]









