Articles

ਖੇਤਰੀ ਭਾਸ਼ਾਵਾਂ ਨੂੰ ਲੈ ਕੇ MP ਸਤਨਾਮ ਸਿੰਘ ਸੰਧੂ ਦਾ ਸੰਸਦ ‘ਚ ਵੱਡਾ ਬਿਆਨ

Posted on

ਨਵੀਂ ਦਿੱਲੀ : ਸਾਂਸਦ ਸਤਨਾਮ ਸਿੰਘ ਸੰਧੂ ਨੇ ਪੰਜਾਬੀ ਭਾਸ਼ਾ ਦੇ ਮੁੱਦੇ ਨੂੰ ਸੰਸਦ ਵਿੱਚ ਚੁੱਕਿਆ। ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੀਆਂ 28 ਬੋਲੀਆਂ ਸਨ ਪਰ ਹੁਣ ਇਹ ਸੁੰਗੜ ਕੇ 4 ਰਹਿ ਗਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਪੰਜਾਬ ਵਿੱਚ ਮਾਲਵਾਈ, ਮਾਝੀ, ਦੁਆਬੀ ਅਤੇ ਪੁਆਧੀ ਬੋਲੀਆ ਹੀ ਬਚੀਆ […]

Articles

ਕੁਲਬੀਰ ਸਿੰਘ ਜ਼ੀਰਾ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

Posted on

ਬੀਤੀ ਦੇਰ ਰਾਤ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ’ਤੇ ਫ਼ਾਇਰਿੰਗ ਹੋਈ ਹੈ। ਘਟਨਾ ਫ਼ਿਰੋਜ਼ਪੁਰ ਜ਼ੀਰਾ ਰੋਡ ’ਤੇ ਪਿੰਡ ਸ਼ੇਰਖਾ ਨੇੜੇ ਗੋਲੀਬਾਰੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ’ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਪਿੱਛਾ ਕੀਤਾ। ਇੱਕ […]

Articles

ਭਾਜਪਾ ਗੁੰਡਾਗਰਦੀ ਕਰ ਰਹੀ ਹੈ, ਚੋਣ ਕਮਿਸ਼ਨ ਪੱਖਪਾਤੀ ਹੈ: ਮੁੱਖ ਮੰਤਰੀ ਆਤਿਸ਼ੀ

Posted on

ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਗੁੰਡਾਗਰਦੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਆਯੋਗ ਭਾਜਪਾ ਦੇ ਵਰਕਰਾਂ ਨੂੰ ਬਚਾ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਚੋਣ […]

Articles

USA ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲੈ ਕੇ ਸਖ਼ਤ, 205 ਗ਼ੈਰ ਕਾਨੂਨੀ ਭਾਰਤੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

Posted on

 ਨਵੀਂ ਦਿੱਲੀ : ਇਕ ਅਮਰੀਕੀ ਫ਼ੌਜੀ ਜਹਾਜ਼ ਦੁਆਰਾ ਪ੍ਰਵਾਸੀਆਂ ਨੂੰ ਭਾਰਤ ਭੇਜਣ ਦੀਆਂ ਰਿਪੋਰਟਾਂ ਤੋਂ ਬਾਅਦ, ਇਕ ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਖਾਸ ਵੇਰਵੇ ਸਾਂਝੇ ਕਰਦੇ ਦਸਿਆ ਕਿ, ਸੰਯੁਕਤ ਰਾਜ ਅਮਰੀਕਾ ਅਪਣੇ ਸਰਹੱਦੀ ਅਤੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਜ਼ੋਰਦਾਰ ਤੇ ਸਖ਼ਤੀ ਨਾਲ ਲਾਗੂ ਕਰ ਰਿਹਾ ਹੈ। ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਕੀਤੀਆਂ ਗਈਆਂ ਕਾਰਵਾਈਆਂ […]

Articles

1984 ਸਿੱਖ ਨਸਲਕੁਸ਼ੀ ਮਾਮਲਾ: ਮੁੜ ਕੇਸ ਖੋਲ੍ਹਣ ‘ਤੇ SC ‘ਚ ਟਲੀ ਸੁਣਵਾਈ

Posted on

ਨਵੀਂ ਦਿੱਲੀ: ਸੁਪਰੀਮ ਕੋਰਟ ਸੋਮਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਨੂੰ ਦੁਬਾਰਾ ਖੋਲ੍ਹਣ ਲਈ ਜਸਟਿਸ (ਸੇਵਾਮੁਕਤ) ਐਸਐਨ ਢੀਂਗਰਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ‘ਤੇ ਦਿੱਲੀ ਪੁਲਿਸ ਦੁਆਰਾ ਦਾਇਰ ਕੀਤੀ ਗਈ ਇੱਕ ਨਵੀਂ ਸਥਿਤੀ ਰਿਪੋਰਟ ‘ਤੇ ਸੁਣਵਾਈ ਟਲ ਗਈ । ਕੇਸ ਦੀ ਅਗਲੀ ਸੁਣਵਾਈ 10 ਫਰਵਰੀ ਨੂੰ […]

Articles

ਜਲਾਲਾਬਾਦ ‘ਚ ਪੁਲਿਸ-ਆਬਕਾਰੀ ਟੀਮ ਦਾ ਛਾਪਾ, 11 ਹਜ਼ਾਰ ਲੀਟਰ ਨਾਜਾਇਜ਼ ਲਾਹਣ ਕੀਤੀ ਬਰਾਮਦ

Posted on

ਫਾਜ਼ਿਲਕਾ : ਫਾਜ਼ਿਲਕਾ ਦੇ ਜਲਾਲਾਬਾਦ ‘ਚ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਕਈ ਪਿੰਡਾਂ ‘ਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਛਾਪੇਮਾਰੀ ਕੀਤੀ। ਇਸ ਦੌਰਾਨ ਅਧਿਕਾਰੀਆਂ ਨੇ ਕਰੀਬ 11 ਹਜ਼ਾਰ ਲੀਟਰ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ, ਜਿਸ ਨੂੰ ਤੁਰੰਤ ਨਸ਼ਟ ਕਰ ਦਿੱਤਾ ਗਿਆ। ਟੀਮ ਨੇ ਜਲਾਲਾਬਾਦ ਇਲਾਕੇ ਦੇ ਪਿੰਡ ਮਹਾਲਮ, ਪਾਲੀਵਾਲਾ ਸਮੇਤ ਕਈ ਇਲਾਕਿਆਂ ਵਿੱਚ […]

Articles

‘ਇਸ ਵਾਰ ਸਰਕਾਰ ਨੇ ਹਲਵਾ ਕਿਸ ਨੂੰ ਖੁਆਇਆ, ਫੋਟੋ ਨਹੀਂ ਦਿਖਾਈ…’, ਰਾਹੁਲ ਗਾਂਧੀ ਨੇ ਕੱਸਿਆ ਤੰਜ਼

Posted on

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਵਿੱਚ ਹਿੱਸਾ ਲੈਂਦੇ ਹੋਏ, ਏਆਈ ਤੋਂ ਲੈ ਕੇ ਚੀਨੀ ਘੁਸਪੈਠ ਅਤੇ ਨਿਰਮਾਣ ਤੱਕ ਦੇ ਕਈ ਮੁੱਦਿਆਂ ‘ਤੇ ਗੱਲ ਕੀਤੀ।ਇਸ ਦੌਰਾਨ ਰਾਹੁਲ ਗਾਂਧੀ ਨੇ ਪਿਛਲੇ ਬਜਟ ਵਿੱਚ ਹਲਵਾ ਵੰਡਣ ਦੀ ਫੋਟੋ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੈਰਾਨੀ ਦੀ […]

Articles

MP ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਹਾਈ ਕੋਰਟ ਨੇ ਸਾਰੀਆਂ ਐਫਆਈਆਰਜ਼ ਦੇ ਵੇਰਵੇ ਅਤੇ ਸਥਿਤੀ ਕੀਤੀ ਤਲਬ

Posted on

ਚੰਡੀਗੜ੍ਹ: ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਲਾਗੂ ਕਰਨ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨਜ਼ਰਬੰਦੀ ਵਿੱਚ ਜ਼ਿਕਰ ਕੀਤੀਆਂ ਗਈਆਂ ਐਫ.ਆਈ.ਆਰ. ਕੇਸ ਦਰਜ ਨਹੀਂ ਕੀਤਾ ਗਿਆ। ਪਟੀਸ਼ਨਰਾਂ ‘ਤੇ […]

Articles

 ਭਾਖੜਾ ਨਹਿਰ ’ਚ ਡੁੱਬਣ ਨਾਲ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ 

Posted on

ਬੀਤੇ ਦਿਨੀਂ ਜਲਾਲਾਬਾਦ ਤੋਂ ਵਿਆਹ ਤੋਂ ਆ ਰਹੀ ਇੱਕ ਗੱਡੀ ਦੇ ਭਾਖੜਾ ਨਹਿਰ ’ਚ ਡਿੱਗਣ ਨਾਲ 14 ਵਿਅਕਤੀ ਨਹਿਰ ’ਚ ਰੁੜ ਗਈ ਜਿੰਨਾ ਵਿੱਚੋਂ 10 ਸਾਲਾ ਬੱਚਾ ਅਰਮਾਨ ਬਚ ਗਿਆ ਪਰ ਉਸਦਾ ਪਰਿਵਾਰ ਮਾਤਾ ਪਿਤਾ ਤੇ ਭੈਣ ਭਾਖੜਾ ਨਦੀ ’ਚ ਰੁੜ ਗਏ, ਜਿਸ ਨਾਲ ਉਹਨਾਂ ਦੀ ਮੌਤ ਹੋ ਗਈ । ਅਰਮਾਨ ਦੇ ਮਾਤਾ ਅਤੇ ਭੈਣ ਦੀ […]

Articles

ਸੀਰੀਆ ਦੇ ਅੰਤਰਿਮ ਰਾਸ਼ਟਰਪਤੀ ਪਹਿਲੀ ਵਿਦੇਸ਼ ਯਾਤਰਾ ’ਤੇ ਸਾਊਦੀ ਅਰਬ ਪਹੁੰਚੇ, ਈਰਾਨ ਨੂੰ ਸੰਕੇਤ

Posted on

ਦੁਬਈ  : ਸੀਰੀਆ ਦੇ ਅੰਤਰਿਮ ਰਾਸ਼ਟਰਪਤੀ ਅਹਿਮਦ ਅਲ-ਸ਼ਾਰਾ ਨੇ ਸਾਊਦੀ ਅਰਬ ਦੀ ਅਪਣੀ ਪਹਿਲੀ ਵਿਦੇਸ਼ ਯਾਤਰਾ ਕੀਤੀ, ਜੋ ਸੀਰੀਆ ਦੇ ਮੁੱਖ ਖੇਤਰੀ ਸਹਿਯੋਗੀ ਵਜੋਂ ਈਰਾਨ ਤੋਂ ਦੂਰ ਹੋਣ ਦਾ ਸੰਕੇਤ ਹੈ। ਅਲ-ਸ਼ਾਰਾ, ਜੋ ਪਹਿਲਾਂ ਅਲ-ਕਾਇਦਾ ਨਾਲ ਜੁੜੇ ਸਨ, ਵਿਦੇਸ਼ ਮੰਤਰੀ ਅਸਦ ਅਲ-ਸ਼ੈਬਾਨੀ ਨਾਲ ਰਿਆਦ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਦੌਰਾ ਇਕ ਮਹੱਤਵਪੂਰਨ […]