ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ
Posted onਭਾਜਪਾ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੂੰਚੇ। ਜਿੱਥੇ ਉਨ੍ਹਾਂ ਨੇ ਗੁਰੂ ਘਰ ਸੀਸ ਝੁਕਾ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਹਾਲਾਂਕਿ ਇਸ ਮੌਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਮੰਤਰੀ ਮੰਡਲ ’ਚ ਅਹੁਦਾ ਸੰਭਾਲਨ ਤੋਂ […]









