Articles

ਪ੍ਰਯਾਗਰਾਜ ‘ਚ ਚੱਲ ਰਹੇ ਮਹਾਕੁੰਭ ਲਈ ਸੀਟੀਯੂ ਵਲੋਂ ਬੱਸ ਸੇਵਾ ਸ਼ੁਰੂ, 1660 ਕਿਰਾਇਆ

Posted on

ਚੰਡੀਗੜ੍ਹ : ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਮਹਾਂਕੁੰਭ 2025 ਲਈ 23 ਜਨਵਰੀ ਤੋਂ 26 ਫ਼ਰਵਰੀ ਤਕ ਆਈਐਸਬੀਟੀ-17 ਵਿਚ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਬੱਸ ਸੇਵਾ ਸ਼ੁਰੂ ਕੀਤੀ। ਸਕੱਤਰ ਵਿੱਤ ਅਤੇ ਸਕੱਤਰ ਟਰਾਂਸਪੋਰਟ ਦੀਪਰਵਾ ਲਾਕਰਾ ਨੇ ਮਹਾਕੁੰਭ ਮੇਲੇ ਲਈ ਜਾਣ ਵਾਲੀ ਸੀਟੀਯੂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੀਟੀਯੂ ਦੇ ਡਾਇਰੈਕਟਰ ਟਰਾਂਸਪੋਰਟ-ਕਮ-ਡਿਵੀਜ਼ਨਲ ਮੈਨੇਜਰ […]

Articles

ਮਹਾਰਾਸ਼ਟਰ ’ਚ ਆਰਡੀਨੈਂਸ ਫ਼ੈਕਟਰੀ ’ਚ ਵੱਡਾ ਧਮਾਕਾ

Posted on

ਮਹਾਰਾਸ਼ਟਰ : ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿਚ ਇਕ ਆਰਡੀਨੈਂਸ ਫ਼ੈਕਟਰੀ ਵਿਚ ਇਕ ਵੱਡਾ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ 5 ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਕਈ ਹੋਰ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਧਮਾਕਾ  ਫ਼ੈਕਟਰੀ ਦੇ ਆਰ.ਕੇ ਬ੍ਰਾਂਚ ਸੈਕਸ਼ਨ ਵਿਚ ਹੋਇਆ। ਫ਼ੈਕਟਰੀ ਵਿਚ ਹੋਏ ਧਮਾਕੇ […]

Articles

ਕੇਜਰੀਵਾਲ ਦੀ ਪੰਜਾਬ ਪੁਲਿਸ ਸੁਰੱਖਿਆ ਹਟਾਉਣ ‘ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਦਾ ਬਿਆਨ, ਭਾਜਪਾ ’ਤੇ ਲਗਾਏ ਗੰਭੀਰ ਇਲਜ਼ਾਮ

Posted on

ਦਿੱਲੀ : ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲਿਸ ਸੁਰੱਖਿਆ ਹਟਾਉਣ ‘ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਇਕੱਠੇ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਬਿਆਨ ’ਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕੇਜਰੀਵਾਲ ’ਤੇ ਹਮਲੇ ਹੋ ਰਹੇ ਹਨ ਪੰਜਾਬ ਪੁਲਿਸ ਕੋਲ ਪੁਖ਼ਤਾ ਸਬੂਤ ਸੀ, ਪਰ ਦਿੱਲੀ ਪੁਲਿਸ ਨੇ ਐਕਸ਼ਨ ਨਹੀਂ ਲਿਆ। […]

Articles

ਨਸ਼ੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ

Posted on

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਸੰਬੰਧ ਵਿੱਚ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧਾ ਲੜ ਨਹੀਂ ਸਕਦਾ, ਇਸ ਲਈ ਉਸਨੇ ਨਸ਼ਿਆਂ ਦਾ ਸਹਾਰਾ ਲਿਆ ਹੈ। ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਬਗਾਵਤ ਦਾ […]

Articles

ਟਰੰਪ ਦੇ ਲਪੇਟੇ ਵਿਚ ਆਉਣਗੇ 18000 ਗੈਰ-ਕਾਨੂੰਨੀ ਭਾਰਤੀ, ਭਾਰਤ ਨੇ ਵੀ ਪ੍ਰਵਾਸੀਆਂ ਦੀ ਵਾਪਸੀ ਲਈ ਭਰਿਆ ਹੁੰਗਾਰਾ

Posted on

ਭਾਰਤ ਸਰਕਾਰ ਨੇ 18,000 ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਤਿਆਰੀ ਕਰ ਲਈ ਹੈ। ਅਮਰੀਕਾ ਅਤੇ ਭਾਰਤ ਨੇ ਸਾਂਝੇ ਤੌਰ ‘ਤੇ ਇਨ੍ਹਾਂ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਭਾਰਤ ਪਹਿਲਾਂ ਹੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ […]

Articles

ਪੰਜਾਬੀਆਂ ਵਿਰੁੱਧ ਪਰਵੇਸ਼ ਵਰਮਾ ਦੀਆਂ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਉਜਾਗਰ ਕਰਦੀਆਂ ਹਨ : ਮਲਵਿੰਦਰ ਕੰਗ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਬੁਲਾਰਾ ਨੀਲ ਗਰਗ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਇਸਦੀ ਲੀਡਰਸ਼ਿਪ ‘ਤੇ ਨਫ਼ਰਤ […]

Articles

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੀਆਂ ਪੰਜਾਬ ਵਿਰੋਧੀ ਟਿੱਪਣੀਆਂ ਦੀ ਕੀਤੀ ਨਿੰਦਿਆ

Posted on

ਆਮ ਆਦਮੀ ਪਾਰਟੀ (AAP) ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਦਿੱਤੇ ਗਏ ਭੜਕਾਊ ਅਤੇ ਪੰਜਾਬ ਵਿਰੋਧੀ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਰਮਾ ਦੀਆਂ ਟਿੱਪਣੀਆਂ ਨੂੰ ਫੁੱਟਪਾਊ, ਖ਼ਤਰਨਾਕ, ਪੰਜਾਬੀ ਭਾਈਚਾਰੇ, ਭਾਰਤ ਦੀ ਏਕਤਾ ਅਤੇ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਸਿੱਧਾ […]

Articles

ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਗੌਤਮ ਅਡਾਨੀ ਦੇ ਪੁੱਤਰ ਜੀਤ ਅਡਾਨੀ

Posted on

ਗੌਤਮ ਅਡਾਨੀ ਮੰਗਲਵਾਰ ਨੂੰ ਪਵਿੱਤਰ ਮਹਾਕੁੰਭ ਮੇਲੇ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਧਾਰਮਿਕ ਕਿਤਾਬਾਂ ਵੰਡੀਆਂ। ਕੁਝ ਚੰਗੀ ਖ਼ਬਰਾਂ ਦਾ ਐਲਾਨ ਵੀ ਕੀਤਾ। ਗੌਤਮ ਅਡਾਨੀ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦਾ ਪੁੱਤਰ ਜੀਤ ਅਡਾਨੀ 7 ਫਰਵਰੀ, 2025 ਨੂੰ ਦਿਵਾ ਸ਼ਾਹ ਨਾਲ ਵਿਆਹ ਕਰੇਗਾ। ਇਸ ਵਿਆਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ, ਕੋਈ ਵੀ ਮਸ਼ਹੂਰ ਹਸਤੀ […]

Articles

ਫ਼ਿਲਮ ‘ਐਮਰਜੈਂਸੀ’ ਦੇ ਪੰਜਾਬ ’ਚ ਨਾ ਚਲਣ ਤੇ ਬਾਹਰਲੇ ਮੁਲਕਾਂ ’ਚ ਹੋ ਰਹੇ ਵਿਵਾਦ ’ਤੇ ਬੋਲੀ ਕੰਗਨਾ ਰਣੌਤ

Posted on

ਭਾਜਪਾ ਦੀ ਸਾਂਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ਵਿਰੁਧ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਅਦਾਕਾਰਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ 17 ਜਨਵਰੀ ਨੂੰ ਰਿਲੀਜ਼ ਹੋਈ ਸੀ। ਫ਼ਿਲਮ ‘ਐਮਰਜੈਂਸੀ’ ਦੇ ਪੰਜਾਬ ’ਚ ਨਾ ਚਲਣ ਤੇ ਬਾਹਰਲੇ ਮੁਲਕਾਂ ’ਚ ਹੋ ਰਹੇ […]

Articles

ਭਲਕੇ ਕਿਸਾਨ ਨਹੀਂ ਜਾਣਗੇ ਦਿੱਲੀ, ਕਿਸਾਨ ਜਥੇਬੰਦੀਆਂ ਨੇ ਟਾਲਿਆ ਦਿੱਲੀ ਕੂਚ ਦਾ ਫ਼ੈਸਲਾ

Posted on

ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਦੇ ਕਿਸਾਨਾਂ ਨੇ ਭਲਕੇ ਹੋਣ ਵਾਲਾ ਦਿੱਲੀ ਕੂਚ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ […]