SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
Posted onਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ […]









