ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ- ਪ੍ਰੋਫੈਸਰ ਪ੍ਰੇਮ ਚੰਦੂਮਾਜਰਾ
Posted onਨਾਭਾ : ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ,” 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੁਕਮ ਸੁਣਾਇਆ ਗਿਆ ਸੀ ਅਤੇ ਅਸਤੀਫੇ ਲੈ ਕੇ ਗੱਲ ਕਹੀ ਗਈ ਸੀ। ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਨਵੀਂ […]









