Author: user
ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ‘ਚ ਲੱਗੀ ਭਿਆਨਕ ਅੱਗ
Posted onਅਮਰੀਕਾ : ਵੀਰਵਾਰ ਦੁਪਹਿਰ ਨੂੰ ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਵਿੱਚ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਨੂੰ ਖਾਲੀ ਕਰਵਾਉਣਾ ਪਿਆ ਅਤੇ ਉੱਤਰੀ ਕੈਲੀਫੋਰਨੀਆ ਵਿੱਚ ਹਾਈਵੇਅ 1 ਦਾ ਇੱਕ ਹਿੱਸਾ ਬੰਦ ਕਰ ਦਿੱਤਾ ਗਿਆ। ਮੀਡੀਆ ਰਿਪੋਰਟ ਅਨੁਸਾਰ, ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਉੱਠਿਆ ਅਤੇ ਵੀਰਵਾਰ ਰਾਤ ਤੱਕ ਘੱਟਣ ਦੇ ਕੋਈ […]
ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ
Posted onਦਿੱਲੀ : ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਮਾਰਚ ਦੀ ਤਰੀਕ ਤੈਅ ਕੀਤੀ ਹੈ। ਜਸਟਿਸ ਵਿਕਾਸ ਮਹਾਜਨ ਨੇ ਈਡੀ ਦੇ ਵਕੀਲ ਦੀ ਬੇਨਤੀ ‘ਤੇ ਸੁਣਵਾਈ ਸ਼ੁੱਕਰਵਾਰ ਤਕ ਮੁਲਤਵੀ ਕਰ […]
ਹਮਲਾ ਕਰਨ ਲਈ ਵਰਤਿਆ ਹਥਿਆਰ ਆਰੀ ਦਾ ਬਲੇਡ ਨਹੀਂ, ਇਕ ਚਾਕੂ ਹੈ
Posted onਮੁੰਬਈ : ਸੈਫ਼ ਅਲੀ ਖ਼ਾਨ ਦੀ ਰੀੜ੍ਹ ਦੀ ਹੱਡੀ ਵਿਚੋਂ ਨਿਕਲਿਆ ਇਕ ਹਥਿਆਰ ਦਾ ਟੁਕੜਾ ਸਾਹਮਣੇ ਆਇਆ ਹੈ, ਜੋ ਬਿਲਕੁਲ ਚਾਕੂ ਵਰਗਾ ਦਿਖਾਈ ਦਿੰਦਾ ਹੈ। ਜਿਸ ਹਥਿਆਰ ਨਾਲ ਸੈਫ਼ ਅਲੀ ਖ਼ਾਨ ’ਤੇ ਹਮਲਾ ਕੀਤਾ ਗਿਆ ਸੀ, ਉਸ ਦੀ ਤਸਵੀਰ ਸਾਹਮਣੇ ਆਈ ਹੈ। ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਸਰਜਰੀ ਦੌਰਾਨ ਸੈਫ਼ ਦੀ ਰੀੜ੍ਹ ਦੀ ਹੱਡੀ ਤੋਂ […]
ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਮੁੜ ਵੱਡਾ ਝਟਕਾ, ਮੋਹਾਲੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
Posted onਮੋਹਾਲੀ: ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਉਸਨੂੰ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ […]
ਖਨੌਰੀ ਬਾਰਡਰ ‘ਤੇ 111 ਕਿਸਾਨ ਮਰਨ ਵਰਤ ‘ਤੇ ਬੈਠੇ, ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਹੋ ਰਹੀ ਲਗਾਤਾਰ ਖ਼ਰਾਬ
Posted onਖਨੌਰੀ : ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਡੱਲੇਵਾਲ ਦਾ ਮਰਨ 51ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਥੇ ਹੀ ਅੱਜ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪੁਲਿਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ […]
ਕ੍ਰਿਕਟ ਖੇਡਣ ਜਾ ਰਹੇ ਨੌਜਵਾਨ ’ਤੇ ਕਾਰ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
Posted onਕੈਥਲ : ਹਰਿਆਣਾ ਦੇ ਕੈਥਲ ਵਿੱਚ ਬੁੱਧਵਾਰ ਸਵੇਰੇ ਇੱਕ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਨੌਜਵਾਨ ਨੂੰ ਚਾਰ ਗੋਲੀਆਂ ਲੱਗੀਆਂ ਹਨ। ਹਮਲਾਵਰਾਂ ਨੇ ਪੁਲਿਸ ਸਟੇਸ਼ਨ ਤਕ ਉਸ ਦਾ ਪਿੱਛਾ ਕੀਤਾ, ਪਰ ਪੁਲਿਸ ਨੂੰ ਦੇਖ ਕੇ ਉਹ ਉੱਥੋਂ ਭੱਜ ਗਏ। ਜ਼ਖ਼ਮੀ ਨੌਜਵਾਨ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, […]
ਇੰਦੌਰ ‘ਚ ਸ਼ਾਪਿੰਗ ਮਾਲ ਵਿੱਚ ਲੱਗੀ ਅੱਗ, ਕੱਪੜੇ ਦੀ ਦੁਕਾਨ ’ਚ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ
Posted onਇੰਦੌਰ : ਇੰਦੌਰ ਦੇ ਇੱਕ ਸ਼ਾਪਿੰਗ ਮਾਲ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿੱਚ ਲਗਭਗ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਫਾਇਰ ਵਿਭਾਗ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਸ਼ੀਲ ਕੁਮਾਰ ਦੂਬੇ ਨੇ ਪੀਟੀਆਈ ਨੂੰ ਦੱਸਿਆ ਕਿ ਸ਼ਹਿਰ […]
ਰਾਜਪਾਲ ਕਟਾਰੀਆ ਲੁਧਿਆਣਾ ‘ਚ, CM ਮਾਨ ਫਰੀਦਕੋਟ ਵਿੱਚ ਲਹਿਰਾਉਣਗੇ ਝੰਡਾ
Posted onਲੁਧਿਆਣਾ : ਸਰਕਾਰ ਵੱਲੋਂ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ਵਿੱਚ ਹੋਣ ਵਾਲੇ ਪ੍ਰਮੁੱਖ ਸਮਾਗਮਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਵੱਡਾ ਪ੍ਰੋਗਰਾਮ ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਪੰਜਾਬ […]
ਜੋਧਪੁਰ ਨਾਬਾਲਗ ਬਲਾਤਕਾਰ ਮਾਮਲਾ ’ਚ ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਨੂੰ ਦਿੱਤੀ ਵੱਡੀ ਰਾਹਤ
Posted onਰਾਜਸਥਾਨ : ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਨੂੰ ਵੱਡੀ ਰਾਹਤ ਦਿੱਤੀ ਹੈ। ਆਸਾਰਾਮ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹੁਣ ਆਸਾਰਾਮ 11 ਸਾਲਾਂ ਬਾਅਦ ਜੋਧਪੁਰ ਸੈਂਟਰਲ ਜੇਲ੍ਹ ਤੋਂ ਰਿਹਾਅ ਹੋਣਗੇ। ਜੋਧਪੁਰ ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸਜ਼ਾ ਮੁਅੱਤਲ ਕਰਨ ਅਤੇ ਜ਼ਮਾਨਤ ਨਾਲ ਸਬੰਧਤ ਉਸਦੀ ਪਟੀਸ਼ਨ ‘ਤੇ […]









