ਇੰਦਰਾ ਗਾਂਧੀ ‘ਤੇ ਕੋਈ ਫਿਲਮ ਨਹੀਂ ਬਣਾ ਸਕਿਆ… Kangana ਦਾ ਵੱਡਾ ਦਾਅਵਾ
Posted onਕੰਗਨਾ ਰਣੌਤ (Kangana Ranaut) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਕੰਗਨਾ ਆਪਣੀ ਟੀਮ ਨਾਲ ਫਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਕੰਗਨਾ ਨੇ ਕਈ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ, ਜਿਨ੍ਹਾਂ ‘ਚ ਫਿਲਮ ਬਣਾਉਣ ‘ਚ […]









