Articles

 13 ਸਾਲਾਂ ਬਾਅਦ ਰਣਜੀ ਟਰਾਫ਼ੀ ‘ਚ ਵਿਰਾਟ ਕੋਹਲੀ ਦੀ ਵਾਪਸੀ ਫ਼ੇਲ, 15 ਗੇਂਦਾਂ ਵਿਚ ਬਣਾਈਆਂ ਮਹਿਜ਼ 6 ਦੌੜਾਂ

Posted on

ਵਿਰਾਟ ਕੋਹਲੀ ਦੀ 12 ਸਾਲ ਬਾਅਦ ਰਣਜੀ ਟਰਾਫ਼ੀ ‘ਚ ਵਾਪਸੀ ਫ਼ੇਲ ਹੋ ਗਈ ਹੈ। ਉਹ 15 ਗੇਂਦਾਂ ਵਿੱਚ 6 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਰੇਲਵੇ ਦੇ ਹਿਮਾਂਸ਼ੂ ਸਾਂਗਵਾਨ ਨੇ ਕਲੀਨ ਬੋਲਡ ਕਰ ਦਿੱਤਾ। ਆਖ਼ਰੀ ਗੇਂਦ ‘ਤੇ ਕੋਹਲੀ ਨੇ ਹਿਮਾਂਸ਼ੂ ਦੀ ਗੇਂਦ ‘ਤੇ ਚੌਕਾ ਜੜ ਦਿੱਤਾ ਸੀ। ਵਿਰਾਟ ਚੌਥੇ ਨੰਬਰ ‘ਤੇ ਬੱਲੇਬਾਜ਼ੀ ਕਰਨ […]

Articles

 ਵਿੱਤ ਮੰਤਰੀ ਨੇ ਸੰਸਦ ਵਿੱਚ ਵਿੱਤੀ ਸਾਲ 2024-25 ਦੀ ਆਰਥਿਕ ਸਮੀਖਿਆ ਕੀਤੀ ਪੇਸ਼ 

Posted on

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿੱਤੀ ਸਾਲ 2024-25 ਦੀ ਆਰਥਿਕ ਸਮੀਖਿਆ ਪੇਸ਼ ਕੀਤੀ। ਇਸ ਸਮੀਖਿਆ ਵਿੱਚ ਦੇਸ਼ ਦੇ ਸਾਹਮਣੇ ਚੁਣੌਤੀਆਂ ਦੇ ਨਾਲ-ਨਾਲ ਮੌਜੂਦਾ ਵਿੱਤੀ ਸਾਲ ਵਿੱਚ ਅਰਥਵਿਵਸਥਾ ਦੇ ਪ੍ਰਦਰਸ਼ਨ ਦਾ ਮੁਲਾਂਕਣ ਕੀਤਾ ਗਿਆ ਹੈ। ਸੰਸਦ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਦੇ ਸਾਂਝੇ […]

Articles

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

Posted on

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ […]

Articles

ਸੁਖਬੀਰ ਬਾਦਲ ਨੂੰ ਲੈ ਕੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਵੱਡਾ ਬਿਆਨ

Posted on

ਜਲੰਧਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਮੌਜੂਦਾ ਪੰਥਕ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਚੋਣਾਂ ਨਾ ਕਰਵਾਏ ਜਾਣ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਇਕੋ ਪਰਿਵਾਰ ਜੋ ਬਾਦਲ ਹੈ  ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਚੋਣਾਂ ਹੋਣਗੀਆਂ। ਭਾਈ […]

Articles

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੁਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

Posted on

ਪਟਿਆਲਾ : ਪਟਿਆਲਾ ਦੇ ਐਸ.ਐਸ.ਪੀ ਨਾਨਕ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦਸਿਆ ਕਿ ਲੁਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਨ ਗੈਂਗ ਦੇ ਮੈਂਬਰ ਜਿਨ੍ਹਾਂ ਦੇ ਵਿਰੁਧ ਹਰਿਆਣਾ ਵਿਚ ਵੀ ਲੁਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਸਬੰਧੀ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ। ਪਟਿਆਲਾ ਪੁਲਿਸ ਨੇ ਇਸ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦਸਿਆ […]

Articles

ਕੰਪਨੀ ਨੇ ਬੋਨਸ ਲਈ ਮੇਜ਼ ‘ਤੇ 70 ਕਰੋੜ ਰੁਪਏ ਰੱਖੇ, ਕਰਮਚਾਰੀ ਬੋਰੀਆਂ ਭਰ ਲੈ ਕੇ ਗਏ ਨੋਟ

Posted on

ਚੀਨ : ਚੀਨ ਦੀ ਹੇਨਾਨ ਮਾਈਨਿੰਗ ਕ੍ਰੇਨ ਕੰਪਨੀ ਲਿਮਟਿਡ ਨੇ ਆਪਣੇ ਕਰਮਚਾਰੀਆਂ ਨੂੰ ਬੋਨਸ ਦੇਣ ਦਾ ਇੱਕ ਅਨੋਖਾ ਤਰੀਕਾ ਅਪਣਾਇਆ, ਜਿਸ ਨੇ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਦਿੱਤੀ। ਕੰਪਨੀ ਨੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਿੱਥੇ 70 ਕਰੋੜ ਰੁਪਏ (S$11 ਮਿਲੀਅਨ) ਦੀ ਨਕਦ ਰਕਮ ਇੱਕ ਮੇਜ਼ ‘ਤੇ ਰੱਖੀ ਗਈ ਅਤੇ ਕਰਮਚਾਰੀਆਂ ਨੂੰ […]

Articles

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ ‘ਤੇ ਉੱਠੇ ਸਵਾਲ

Posted on

 ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸੰਧੂ ਨੇ ਅਰਜ਼ੀ ਦਾਖ਼ਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ ਜੋ ਗ਼ਲਤ ਹੈ। ਡੀਐੱਸਪੀ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ।ਅਦਾਲਤ ਨੇ ਕਿਹਾ ਕਿ ਸੁਣਵਾਈ 19 […]

Articles

12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਹਿਮ ਮੀਟਿੰਗ, ਹੋਰਨਾਂ ਜਥੇਬੰਦੀਆਂ ਨੂੰ ਭੇਜਿਆ ਸੱਦਾ

Posted on

ਪੰਜਾਬ ਦੇ ਕਈ ਕਿਸਾਨ ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਕੇ ਬੈਠੇ ਨੇ ਅਜਿਹੇ ਵਿੱਚ ਹੋਰ ਕਈ ਜਥੇਬੰਦੀਆਂ ਵਿੱਚ ਇਸ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ।12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ, ਜਿਸ ਲਈ ਕਈ […]

Articles

ਕਿਸਾਨ ਨੇਤਾ ਜਗਜੀਤ ਡੱਲੇਵਾਲ ਨੇ ਕੀਤੀ ਅਪੀਲ, 30 ਨੂੰ ਖਨੌਰੀ ਬਾਰਡਰ ਤੇ ਪਹੁੰਚਣ ਲੋਕ

Posted on

ਖਨੌਰੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। […]

Articles

ਲੁਧਿਆਣਾ ਪਹੁੰਚੇ ਕੇਂਦਰੀ ਰਾਜ ਦੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਤੇ ਚੁੱਕੇ ਸਵਾਲ

Posted on

ਲੁਧਿਆਣਾ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਦੇ ਹਲਕਾ ਕੇਂਦਰੀ ਸਥਿਤ ਸਰਕਾਰੀ ਸਕੂਲ ਦੇ ਬਾਹਰ ਪਹੁੰਚੇ। ਜਿੱਥੇ ਉਹਨਾਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਣਾਲੀ ’ਤੇ ਸਵਾਲ ਚੁੱਕੇ। ਉਹਨਾਂ ਨੇ ਸਕੂਲ ਦੇ ਬਾਹਰ ਪੰਜਾਬ ਸਰਕਾਰ ਦੇ ਪੋਲ ਖੋਲਦੇ ਹੋਏ। ਸਰਕਾਰ ’ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੁਝ […]