ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ
Posted onਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ […]









