ਬੀ.ਬੀ.ਸੀ. ਨੇ ਡਾਕੂਮੇਂਟਰੀ ‘The Killing Call’ ਨੂੰ ਕੀਤਾ ਰਿਲੀਜ਼
Posted onਵਿਵਾਦ ਦੇ ਵਿਚਕਾਰ BBC ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਡਾਕੂਮੈਂਟਰੀ ‘The Killing Call’ ਨੂੰ ਰਿਲੀਜ਼ ਕਰ ਦਿੱਤਾ ਹੈ। BBC ਨੇ ਇਹ ਡਾਕੂਮੈਂਟਰੀ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡਾਕੂਮੈਂਟਰੀ ‘ਤੇ ਜਤਾਇਆ ਇਤਰਾਜ ਸੀ। ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੁਕਵਾਉਣ ਲਈ ਬੀਤੇ ਦਿਨੀਂ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ […]









