4.75 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ’ਚ IDFC ਬੈਂਕ ਕਰਮਚਾਰੀ ਸਮੇਤ 3 ਗ੍ਰਿਫ਼ਤਾਰ
Posted onਲੁਧਿਆਣਾ : ਖੰਨਾ ਸਾਈਬਰ ਪੁਲਿਸ ਸਟੇਸ਼ਨ ਨੇ ਲਗਭਗ 4.75 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ IDFC ਬੈਂਕ ਕਰਮਚਾਰੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਬੈਂਕ ਕਰਮਚਾਰੀ ਸਮਾਖ ਭੱਟ ਵਾਸੀ ਚੰਡੀਗੜ੍ਹ, ਬਲਦੇਵ ਸਿੰਘ ਵਾਸੀ ਚੰਡੀਗੜ੍ਹ ਅਤੇ ਗੁਰਜੰਟ ਸਿੰਘ ਵਾਸੀ ਪਿੰਡ ਸਲਾਣਾ (ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਇਸ ਦੀ ਪੁਸ਼ਟੀ ਸਾਈਬਰ ਪੁਲਿਸ ਸਟੇਸ਼ਨ […]









