ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਛੱਪੜਾਂ ਦੀ ਸਫਾਈ ਦਾ ਕੰਮ ਤੇਜ਼ : ਮੰਤਰੀ ਤਰੁਣਪ੍ਰੀਤ ਸੌਂਦ
Posted onਮੰਤਰੀ ਤਰੁਣਪ੍ਰੀਤ ਸੌਂਦ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਦਾ ਕੰਮ ਬਰਸਾਤ ਦੇ ਮੌਸਮ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ, ਜਦੋਂ ਕਿ ਸਾਡੀ ਸਰਕਾਰ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿੱਚ ਲਗਭਗ 15 ਹਜ਼ਾਰ ਪਿੰਡਾਂ ਵਿੱਚ ਛੱਪੜ ਹਨ, ਜਿਨ੍ਹਾਂ ‘ਤੇ ਹੁਣ ਤੱਕ ਕਿਸੇ ਵੀ ਸਰਕਾਰ ਨੇ ਕੋਈ […]









