ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਲਈ ਸਮੀਖਿਆ
Posted onਮੋਗਾ : ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਅਰਵਿੰਦ ਨਾਥ ਝਾਅ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਰਕਾਰੀ ਪ੍ਰਾਇਮਰੀ […]









