ਖਨੌਰੀ ਬਾਰਡਰ ’ਤੇ ਮੀਟਿੰਗ ਕਰਨ ਪਹੁੰਚੇ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਰਜੀਤ ਫੂਲ
Posted onਖਨੌਰੀ : ਸਾਨੂੰ ਪਤਾ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਪੰਜਾਬ ਤੇ ਹਰਿਆਣਾ ’ਤੇ ਕੇਂਦਰ ਸਰਕਾਰ ਤੋਂ ਅਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਥੇ ਹੁਣ […]









