ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੀ ਕੀਤਾ ਹਰਿਆਣਾ ਨੂੰ ਚੰਡੀਗੜ੍ਹ ਦੀ ਜ਼ਮੀਨ ਦੇਣ ਦਾ ਵਿਰੋਧ
Posted onਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਦੀ 10 ਏਕੜ ਜ਼ਮੀਨ ਦੇ ਬਦਲੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ 12 ਏਕੜ ਜ਼ਮੀਨ ਤਬਦੀਲ ਕਰਨ ਦੇ ਕੇਂਦਰ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਮੈਮੋਰੰਡਮ ’ਚ 1980 ਦੇ ਦਹਾਕੇ ਦੀ […]









