ਰਾਹੁਲ ਗਾਂਧੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਲਈ ਵਰਤੇ ਸ਼ਬਦਾਂ ਲਈ ਮੰਗਣ ਮੁਆਫ਼ੀ : ਅਸ਼ਵਨੀ ਸ਼ਰਮਾ
Posted onਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਵਰਤੇ ਸ਼ਬਦਾਂ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਵਰਤੇ ਗਏ ਸਖ਼ਤ ਸ਼ਬਦਾਂ ‘ਚ ਸਖ਼ਤ ਸ਼ਬਦਾਂ ’ਚ ਨਿਖ਼ੇਧੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ’ਤੇ ਪਾਈ […]









