ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈ ਕੇ ਰਾਜਾ ਵੜਿੰਗ ਨੇ ਕੱਸਿਆ ਤੰਜ਼
Posted onਚੰਡੀਗੜ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਨਸ਼ਾ ਖਤਮ ਹੋ ਜਾਵੇਗਾ, ਅਤੇ ਉਨ੍ਹਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਜ਼ਰੂਰ ਹੋਵੇਗਾ ਕਿਉਂਕਿ ਭਾਜਪਾ ਕੋਲ ਪੰਜਾਬ ਦਾ ਸਰਹੱਦੀ ਇਲਾਕਾ ਹੈ ਅਤੇ ਉਥੋਂ ਨਸ਼ੇ ਲਗਾਤਾਰ ਆ ਰਹੇ ਹਨ। ਅੱਜ ਇਹ ਕਹਾਣੀ ਬੇਤੁਕੀ […]









