ਗੁਰਪਤਵੰਤ ਸਿੰਘ ਪੰਨੂ ਨੇ ਡਿਪਲੋਮੈਟਾਂ, ਕੈਨੇਡੀਅਨ ਮੰਦਿਰਾਂ ਅਤੇ ਰਾਮ ਮੰਦਿਰ ਨੂੰ ਲੈ ਕੇ ਦਿੱਤੀ ਧਮਕੀ
Posted onਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵਾਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ‘ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਹੇ ਹਨ। ਪੰਨੂ ਨੇ ਕੈਨੇਡਾ ਵਿੱਚ ਭਾਰਤੀ ਮੂਲ ਦੇ […]









