Articles

 ਵਿਆਹੁਤਾ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਸਹੁਰਿਆਂ ‘ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

Posted on

 ਸੁਲਤਾਨਪੁਰ ਲੋਧੀ ਵਿੱਚ ਇੱਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਲਤਾਨਪੁਰ ਲੋਧੀ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਰਾਹੁਲ ਪੁੱਤਰ ਹਰਮੀਰ ਸਿੰਘ ਹਾਲ ਵਾਸੀ ਗਾਜ਼ੀਪੁਰ ਨੇ ਦੱਸਿਆ ਕਿ ਉਸ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਉਸ ਦਾ ਸਹੁਰਾ […]

Articles

ਇਤਿਹਾਸਕ ਜਿੱਤ ‘ਤੇ PM ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਐਕਸ ‘ਤੇ ਡੋਨਾਲਡ ਟਰੰਪ ਨਾਲ ਫੋਟੋ ਸ਼ੇਅਰ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, ਇਤਿਹਾਸਕ ਚੋਣ ਜਿੱਤ ‘ਤੇ ਮੇਰੇ ਦੋਸਤ ਨੂੰ ਹਾਰਦਿਕ ਵਧਾਈ। ਆਓ ਅਸੀਂ ਆਪਣੇ ਲੋਕਾਂ ਦੀ ਭਲਾਈ ਲਈ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ […]

Articles

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਹੋਈ ਖ਼ਤਮ

Posted on

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ। ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਨਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ […]

Articles

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ, ਮਾਣਹਾਨੀ ਦਾ ਨੋਟਿਸ ਜਾਰੀ

Posted on

ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 15 ਦਿਨਾਂ ਅੰਦਰ ਜਾਰੀ ਕਰਨ ਦੇ 14 ਅਕਤੂਬਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਹਾਈਕੋਰਟ ਨੇ ਮੁੱਖ ਸਕੱਤਰ ਅਤੇ ਰਾਜ ਚੋਣ ਕਮਿਸ਼ਨਰ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ 10 ਦਿਨਾਂ ਦੇ ਅੰਦਰ ਹੁਕਮਾਂ […]

Articles

ਤਾਂਤਰਿਕ ਦੇ ਕਹਿਣ ’ਤੇ ਵਿਅਕਤੀ ਨੇ ਪਤਨੀ ਤੇ 3 ਬੱਚਿਆਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Posted on

ਵਾਰਾਣਸੀ : ਵਾਰਾਣਸੀ ਵਿੱਚ ਇੱਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਘਰ ‘ਚ ਪਤਨੀ, 2 ਬੇਟੇ ਅਤੇ 1 ਬੇਟੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਭੇਲੂਪੁਰ ਥਾਣੇ ਦੇ ਭਦੈਨੀ ਦੀ ਹੈ। ਮੁਲਜ਼ਮ ਦਾ ਨਾਂ ਰਾਜਿੰਦਰ ਗੁਪਤਾ (45) ਹੈ। ਉਹ ਸ਼ਰਾਬ […]

Articles

ਲੁਧਿਆਣਾ ‘ਚ ਬੰਬ ਸੁੱਟਣ ਵਾਲੇ 4 ਬਦਮਾਸ਼ ਗ੍ਰਿਫਤਾਰ

Posted on

ਲੁਧਿਆਣਾ : ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਅੱਜ ਸਵੇਰੇ 9.30 ਵਜੇ ਸੀ.ਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕੀਤੀ। ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਵੀ ਕੈਮਰਿਆਂ ‘ਚ ਕੈਦ […]

Articles

ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ […]

Articles

ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ WBF ਵਿਸ਼ਵ ਖਿਤਾਬ

Posted on

ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ (ਡਬਲਯੂ.ਬੀ.ਐੱਫ.) ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ। ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ […]

Articles

ਸੁਪਰੀਮ ਕੋਰਟ ਨੇ ਯੂਪੀ ਮਦਰਸਾ ਸਿੱਖਿਆ ਐਕਟ ਦੀ ਵੈਧਤਾ ਨੂੰ ਬਰਕਰਾਰ ਰੱਖਿਆ

Posted on

ਸੁਪਰੀਮ ਕੋਰਟ ਨੇ ‘ਉੱਤਰ ਪ੍ਰਦੇਸ਼ ਬੋਰਡ ਆਫ਼ ਮਦਰਸਾ ਐਜੂਕੇਸ਼ਨ ਐਕਟ 2004’ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸਨੇ ਪਹਿਲਾਂ ਇਸ ਨੂੰ ਖਾਰਿਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੇ ਇਸ ਆਧਾਰ ‘ਤੇ ਐਕਟ ਨੂੰ ਰੱਦ ਕਰਨ ਵਿਚ ਗਲਤੀ ਕੀਤੀ ਕਿ ਇਹ ਧਰਮ ਨਿਰਪੱਖਤਾ ਦੇ […]

Articles

‘ਆਦਿਵਾਸੀਆਂ ਨੂੰ ਵੀ ਯੂਨੀਫਾਰਮ ਸਿਵਲ ਕੋਡ ‘ਚ ਰੱਖਿਆ ਜਾਵੇਗਾ !’

Posted on

ਰਾਂਚੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਭਾਜਪਾ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ ਅਤੇ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਨੂੰ ਲੈ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਝਾਰਖੰਡ ਵਿੱਚ ਯੂਨੀਫਾਰਮ ਸਿਵਲ ਕੋਡ ਜ਼ਰੂਰ ਲਾਗੂ ਹੋਵੇਗਾ, ਪਰ ਆਦਿਵਾਸੀ ਭਾਈਚਾਰਿਆਂ ਦੀ ਪਛਾਣ ਅਤੇ ਵਿਰਾਸਤ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝਾਰਖੰਡ […]