ਨਿਊਜ਼ੀਲੈਂਡ ਨੇ ਮੁੰਬਈ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ
Posted onਮੁੰਬਈ : ਨਿਊਜ਼ੀਲੈਂਡ ਨੇ ਤੀਜੇ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ। ਕੀਵੀ ਟੀਮ ਨੇ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ। ਭਾਰਤੀ ਟੀਮ 24 ਸਾਲ ਬਾਅਦ ਘਰੇਲੂ ਮੈਦਾਨ ‘ਤੇ ਕਲੀਨ ਸਵੀਪ ਹੋਈ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਸਾਲ […]









