ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਲਖਨਊ ’ਚ ਹੋਇਆ ਇਤਿਹਾਸਕ ਇਕੱਠ
Posted onਲਖਨਊ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ’ਚ ਵੀਰ ਬਾਲ ਦਿਵਸ ’ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਇਤਿਹਾਸਕ ਪ੍ਰੋਗਰਾਮ ਦਾ ਆਯੋਜਨ ਕੀਤਾ। ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਆਗਮਨ ’ਤੇ ਪਾਠ ਕਰ ਕੇ ਧਾਰਮਕ ਸਦਭਾਵਨਾ ਅਤੇ ਸਿੱਖ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉੱਤਰ […]









