‘ਫੌਜੀ ਕਾਰਵਾਈ ਨਾਲ ਸਬੰਧਤ ਵੀਡੀਓ…’ ਪਹਿਲਗਾਮ ਹਮਲੇ ਤੋਂ ਬਾਅਦ, ਸਰਕਾਰ ਨੇ ਮੀਡੀਆ ਲਈ ਜਾਰੀ ਕੀਤੀ ਐਡਵਾਈਜ਼ਰੀ
Posted onਨਵੀਂ ਦਿੱਲੀ : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਹੈ। ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਖਤਮ ਕਰਨ ਲਈ ਸੁਰੱਖਿਆ ਬਲ ਲਗਾਤਾਰ ਕਾਰਵਾਈਆਂ ਕਰ ਰਹੇ ਹਨ। ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਵੀ ਇਸ ਸਬੰਧ ਵਿੱਚ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ […]









