Articles

 ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ `ਚ ਝੋਨੇ ਦੇ ਸੰਕਟ `ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

Posted on

(ਖ਼ਰੀਦ ਸ਼ੁਰੂ ਹੋਏ 24 ਦਿਨ ਹੋ ਗਏ ਹਨ ਪਰੰਤੂ ਕਿਸਾਨਾਂ ਨੂੰ ਝੋਨਾ ਵੇਚਣ `ਚ ਆ ਰਹੀਆਂ ਮੁਸ਼ਕਿਲਾਂ : ਡਾ. ਵਿਕਰਮਜੀਤ ਸਿੰਘ ਸਾਹਨੀ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਦਬਾਅ ਦੇ ਮੁੱਦੇ `ਤੇ ਦਖਲ ਦੇਣ ਦੀ […]

Articles

ਸ਼੍ਰੋਮਣੀ ਅਕਾਲੀ ਦਲ ਨੇ 104 ਸਾਲ ਪੁਰਾਣਾ ਸ਼ਾਨਾਮੱਤਾ ਇਤਿਹਾਸ ਖ਼ਤਮ ਕਰ ਕੇ ਰੱਖ ਦਿੱਤੈ: ਕਾਲਕਾ, ਕਾਹਲੋਂ

Posted on

(ਕਿਹਾ, ਅਕਾਲੀ ਦਲ ਦਾ ਜ਼ਿਮਨੀ ਚੋਣਾਂ ਲੜਨ ਤੋਂ ਭੱਜਣਾਂ ਇਹ ਸਾਬਤ ਕਰਦਾ ਕਿ ਪਾਰਟੀ ਦਾ ਅਕਸ਼ ਥੱਲੇ ਡਿੱਗ ਗਿਆ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ […]

Articles

ਟੀਮ ਇੰਡੀਆ ਨੇ ਕਿਉਂ ਆਪਣੀ ਪਲੇਇੰਗ 11 ‘ਚ ਕੀਤੇ ਵੱਡੇ ਬਦਲਾਅ

Posted on

 ਨਵੀਂ ਦਿੱਲੀ : Ind vs Nz Playing 11 Pune Test। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਦੂਜਾ ਟੈਸਟ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪੁਣੇ ‘ਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ‘ਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਖਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੂਜੇ ਟੈਸਟ ਲਈ ਨਿਊਜ਼ੀਲੈਂਡ ਦੇ […]

Articles

CM ਬਣਨ ਤੋਂ ਬਾਅਦ ਪਹਿਲੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਉਮਰ ਅਬਦੁੱਲਾ

Posted on

ਸ੍ਰੀਨਗਰ : ਜੰਮੂ-ਕਸ਼ਮੀਰ (jammu kashmir) ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਨਾਲ ਜੰਮੂ-ਕਸ਼ਮੀਰ ਦੀ ਮੌਜੂਦਾ ਸੁਰੱਖਿਆ ਅਤੇ ਵਿਕਾਸ ਦੇ ਹਾਲਾਤਾਂ ‘ਤੇ ਚਰਚਾ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਇਸ ਦੇ ਅਸਲੀ ਰੂਪ […]

Articles

ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਦੇ ਦਿੱਤੀ ਮਨਜ਼ੂਰੀ

Posted on

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ […]

Articles

ਜੇਕਰ ਕਿਸੇ ਦੀ ਆਂਦਰਾਂ ਨੂੰ ਹੱਥ ਪਾਉਗੇ ਤਾਂ ਉਹ ਬਰਦਾਸ਼ਤ ਨਹੀਂ ਕਰਦਾ ਹੁੰਦਾ

Posted on

ਚੰਡੀਗੜ੍ਹ : ਝੋਨੇ ਦੀ ਖਰੀਦ ਨਾ ਹੋਣ ਅਤੇ ਡੀਏਪੀ ਖਾਦ ਦੀ ਕਿੱਲਤ ਦੇ ਚੱਲਦਿਆਂ,ਪਰਾਲੀ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਲੋਂ ਪੰਜਾਬ ’ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਹ ਧਰਨਾ 26 ਅਕਤੂਬਰ ਤੋਂ ਸੂਬੇ ਭਰ ‘ਚ 1 ਵਜੇ  ਸ਼ੁਰੂ ਹੋਵੇਗਾ। ਪੰਜਾਬ ਦੇ  ਚਾਰ ਜ਼ਿਲ੍ਹਿਆਂ ਫਗਵਾੜਾ , ਬਟਾਲਾ , ਮੋਗਾ, ਸੰਗਰੂਰ ਨੂੰ ਅਣਮਿੱਥੇ ਸਮੇਂ ਬੰਦ ਕੀਤਾ ਜਾਵੇਗਾ।  ਇਸ ਮੌਕੇ […]

Articles

ਹਰਿਆਣਾ ‘ਚ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਦਿੱਤਾ ਤੋਹਫਾ, ਮਹਿੰਗਾਈ ਭੱਤਾ ਵਧਾ ਕੇ 50 ਫੀਸਦੀ ਤੋਂ 53 ਫੀਸਦੀ ਕੀਤਾ

Posted on

ਹਰਿਆਣਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਬੁੱਧਵਾਰ (23 ਅਕਤੂਬਰ) ਨੂੰ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ […]

Articles

ਕਾਂਗਰਸ ਨੂੰ ਛੱਡਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ ਪਰ ਮੈਂ 2027 ‘ਚ ਧੂਰੀ ਤੋਂ ਚੋਣ ਜ਼ਰੂਰ ਲੜਾਂਗਾ-ਦਲਵੀਰ ਗੋਲਡੀ

Posted on

ਵਿਧਾਨ ਸਭਾ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਵਿਧਾਨ ਸਭਾ ਚੋਣ ਹਲਕਾ ਧੂਰੀ ਤੋਂ ਜ਼ਰੂਰ ਲੜਨਗੇ, ਭਾਵੇਂ ਉਨ੍ਹਾਂ ਦੇ ਮੁਕਾਬਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਹੀ ਕਿਉਂ ਨਾ ਹੋਣ। ਪੰਜ ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਦਲਵੀਰ ਸਿੰਘ […]

Articles

ਸੁਖਬੀਰ ਬਾਦਲ ਦੀ ਸਜ਼ਾ ਦਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ ਫੈਸਲਾ, ਜਥੇਦਾਰ ਗਿਆਨੀ ਰਘਬੀਰ ਨੇ ਦਿੱਤੀ ਜਾਣਕਾਰੀ

Posted on

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। […]