ਮੋਹਾਲੀ ਕੋਰਟ ਨੇ ਪ੍ਰਤਾਪ ਬਾਜਵਾ ਦੇ ਖ਼ਿਲਾਫ਼ ਹੋਈ FIR ਨੂੰ ਤੁਰੰਤ ਆਨਲਾਈਨ ਕਰਨ ਦਾ ਦਿੱਤਾ ਹੁਕਮ
Posted onਮੋਹਾਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਉਸ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 […]









