ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Posted onਪੰਚਾਇਤੀ ਚੋਣਾਂ ਚ ਜਿੱਥੇ ਕਿਤੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆ। ਉੱਥੇ ਹੀ ਕਈ ਪਿੰਡਾਂ ਵਿੱਚ ਸਰਪੰਚ ਦਾ ਅਹੁਦਾ ਲੈਣ ਲਈ ਖੂਨ ਖਰਾਬੇ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ ’ਚ ਚੱਲੀਆਂ ਗੋਲੀਆਂ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ […]









