Articles

ਸੁਪਰੀਮ ਕੋਰਟ ਨੇ ਯੂਪੀ ਮਦਰਸਾ ਸਿੱਖਿਆ ਐਕਟ ਦੀ ਵੈਧਤਾ ਨੂੰ ਬਰਕਰਾਰ ਰੱਖਿਆ

Posted on

ਸੁਪਰੀਮ ਕੋਰਟ ਨੇ ‘ਉੱਤਰ ਪ੍ਰਦੇਸ਼ ਬੋਰਡ ਆਫ਼ ਮਦਰਸਾ ਐਜੂਕੇਸ਼ਨ ਐਕਟ 2004’ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸਨੇ ਪਹਿਲਾਂ ਇਸ ਨੂੰ ਖਾਰਿਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੇ ਇਸ ਆਧਾਰ ‘ਤੇ ਐਕਟ ਨੂੰ ਰੱਦ ਕਰਨ ਵਿਚ ਗਲਤੀ ਕੀਤੀ ਕਿ ਇਹ ਧਰਮ ਨਿਰਪੱਖਤਾ ਦੇ […]

Articles

‘ਆਦਿਵਾਸੀਆਂ ਨੂੰ ਵੀ ਯੂਨੀਫਾਰਮ ਸਿਵਲ ਕੋਡ ‘ਚ ਰੱਖਿਆ ਜਾਵੇਗਾ !’

Posted on

ਰਾਂਚੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਭਾਜਪਾ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ ਅਤੇ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਨੂੰ ਲੈ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਝਾਰਖੰਡ ਵਿੱਚ ਯੂਨੀਫਾਰਮ ਸਿਵਲ ਕੋਡ ਜ਼ਰੂਰ ਲਾਗੂ ਹੋਵੇਗਾ, ਪਰ ਆਦਿਵਾਸੀ ਭਾਈਚਾਰਿਆਂ ਦੀ ਪਛਾਣ ਅਤੇ ਵਿਰਾਸਤ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝਾਰਖੰਡ […]

Articles

 ਨਿਊਜ਼ੀਲੈਂਡ ਨੇ ਮੁੰਬਈ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ

Posted on

ਮੁੰਬਈ : ਨਿਊਜ਼ੀਲੈਂਡ ਨੇ ਤੀਜੇ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ। ਕੀਵੀ ਟੀਮ ਨੇ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ। ਭਾਰਤੀ ਟੀਮ 24 ਸਾਲ ਬਾਅਦ ਘਰੇਲੂ ਮੈਦਾਨ ‘ਤੇ ਕਲੀਨ ਸਵੀਪ ਹੋਈ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਸਾਲ […]

Articles

ਫਿਰੋਜ਼ਪੁਰ ’ਚ ਸਰਪੰਚੀ ਚੋਣਾਂ ’ਚ ਵੋਟਾਂ ਨਾ ਪਾਉਣ ਨੂੰ ਲੈਕੇ ਫ਼ੌਜੀ ਦੀ ਪਤਨੀ ਨਾਲ ਕੀਤੀ ਕੁਟਮਾਰ

Posted on

ਫਿਰੋਜ਼ਪੁਰ : ਪੰਚਾਇਤੀ ਚੋਣਾਂ ਨੂੰ ਲੈ ਕੇ ਹੁਣ ਵੀ ਹਿੰਸਾ ਜਾਰੀ ਹੈ, ਕਦੇ ਜਿੱਤੇ ਹੋਏ ਹਾਰੇ ਨੂੰ ਕੁੱਟਦੇ ਹਨ ਅਤੇ ਕਦੇ ਹਾਰੇ ਹੋਏ ਜੇਤੂਆਂ ਦੇ ਸਮਰਥਕਾਂ ਨੂੰ ਕੁੱਟਦੇ ਹਨ। ਇਸ ਵਾਰ ਹਾਰੇ ਹੋਏ ਮੈਂਬਰ ਪੰਚਾਇਤ ਦੇ ਸਮਰਥਕਾਂ ਵੱਲੋਂ ਜੇਤੂ ਪੰਚ ਦੇ ਸਮਰਥਕਾਂ ਦੀ ਕੀਤੀ ਗਈ ਜੰਮ ਕੇ ਕੁੱਟਮਾਰ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ। ਜਿੱਤਣ […]

Articles

ਕਣਕ ਦੀ ਬਿਜਾਈ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ

Posted on

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਨੂੰ ਲੈ ਕੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਸ਼ਿਫਾਰਸ਼ ਕੀਤੀ ਗਈ ਮਾਤਰਾ ਤੱਕ ਹੀ ਖਾਦਾਂ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਵਲੋਂ 55 ਕਿਲੋਂ DAP ਪਾਉਣ ਦੀ ਸ਼ਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮਾਹਿਰਾਂ ਵਲੋਂ ਇਹ ਸਲਾਹ ਦਿੱਤੀ […]

Articles

 ਸ਼੍ਰੀਨਗਰ ਦੇ ਸੰਡੇ ਬਾਜ਼ਾਰ ‘ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ

Posted on

ਸ਼੍ਰੀਨਗਰ : ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਹੈ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ ‘ਚ ਗ੍ਰੇਨੇਡ ਹਮਲਾ ਕੀਤਾ ਗਿਆ। ਹਮਲੇ ‘ਚ ਕਰੀਬ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਇਲਾਕੇ ਨੂੰ ਘੇਰ ਲਿਆ ਹੈ। ਨੇ ਵੀ ਅੱਤਵਾਦੀਆਂ ਦੀ ਭਾਲ ਸ਼ੁਰੂ […]

Articles

ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Posted on

ਚੰਡੀਗੜ੍ਹ: ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕਰਨ ਲਈ ਉਤਰੀ ਹੈ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। […]

Articles

ਇਮਿਊਨਿਟੀ ​​ਹੋਵੇਗੀ ਮਜ਼ਬੂਤ ਇਨ੍ਹਾਂ ਫੂਡਜ਼ ਨੂੰ ਜ਼ਰੂਰ ਕਰੋ ਡਾਈਟ ’ਚ ਸ਼ਾਮਲ

Posted on

ਨਵੀਂ ਦਿੱਲੀ : ਵਧਦੇ ਪ੍ਰਦੂਸ਼ਣ ਨੇ ਸਾਡੀ ਸਿਹਤ ਨੂੰ ਗੰਭੀਰ ਖ਼ਤਰੇ ਵਿੱਚ ਪਾ ਦਿੱਤਾ ਹੈ। ਪ੍ਰਦੂਸ਼ਣ ਕਾਰਨ ਸਾਡੇ ਸਰੀਰ ਵਿੱਚ ਕਈ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਮਜ਼ਬੂਤ ​​​​ਇਮਿਊਨਿਟੀ ਦਾ ਹੋਣਾ ਬਹੁਤ ਜ਼ਰੂਰੀ ਹੈ। ਵੈਸੇ ਵੀ ਮੌਸਮ ‘ਚ ਬਦਲਾਅ ਦੇ ਨਾਲ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਜ਼ਰੂਰ ਹੁੰਦੀਆਂ ਹਨ। ਇੱਕ ਮਜ਼ਬੂਤ ​​ਇਮਿਊਨ […]

Articles

ਸਪੇਨ ‘ਚ ਆਚਨਕ ਆਏ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ

Posted on

ਸਪੇਨ : ਸਪੇਨ ਦੇ  ਬਾਰਸੀਲੋਨਾ ’ਚ ਅਚਾਨਕ ਆਏ ਹੜ੍ਹ ’ਚ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ 51 ਲੋਕ ਮਾਰੇ ਗਏ। ਮੰਗਲਵਾਰ ਨੂੰ ਸਪੇਨ ਦੇ ਪੂਰਬੀ ਅਤੇ ਦੱਖਣੀ ਹਿੱਸਿਆਂ ਵਿੱਚ ਅਚਾਨਕ ਆਏ ਹੜ੍ਹ ਕਾਰਨ ਕਈ ਕਾਰਾਂ ਰੁੜ ਗਈਆਂ, ਪਿੰਡਾਂ ਵਿੱਚ ਹੜ੍ਹ ਆ ਗਿਆ ਅਤੇ ਰੇਲ ਲਾਈਨਾਂ ਅਤੇ ਹਾਈਵੇਅ ਬੰਦ ਹੋ ਵਿੱਚ ਵਿਘਨ ਪਿਆ।  ਪੂਰਬੀ ਵੈਲੇਂਸੀਆ ਖੇਤਰ ਵਿੱਚ ਐਮਰਜੈਂਸੀ ਸੇਵਾਵਾਂ ਨੇ ਮਰਨ ਵਾਲਿਆਂ ਦੀ ਗਿਣਤੀ […]