ਮੋਹਾਲੀ ਪੁਲਿਸ ਵੱਲੋਂ ਚੋਰੀ ਦੇ ਮਾਮਲੇ ਦਾ ਖੁਲਾਸਾ, 4 ਮੁਲਜ਼ਮ ਗ੍ਰਿਫਤਾਰ, ਸੋਨੇ ਦੇ ਗਹਿਣੇ, ਨਕਦੀ ਅਤੇ ਅਸਲਾ ਬਰਾਮਦ
Posted onਸਾਹਿਬਜ਼ਾਦਾ ਅਜੀਤ ਸਿੰਘ ਨਗਰ: ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ ਸਿਟੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਮਿਤੀ 14-02-2026 ਨੂੰ ਕੋਠੀ ਨੰਬਰ 484, ਸੈਕਟਰ-77, ਮੋਹਾਲੀ ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ ਚੋਰ ਗਿਰੋਹ […]









