ਫਾਜ਼ਿਲਕਾ ‘ਚ ਦੋ ਟਰੱਕਾਂ ਦੀ ਹੋਈ ਟੱਕਰ, ਸਟੇਅਰਿੰਗ ‘ਚ ਫਸਣ ਕਾਰਨ ਡਰਾਈਵਰ ਦੀ ਕੱਟੀ ਗਈ ਲੱਤ
Posted onਫਾਜ਼ਿਲਕਾ : ਫਾਜ਼ਿਲਕਾ ‘ਚ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਹਾਦਸੇ ‘ਚ ਇਕ ਟਰੱਕ ਡਰਾਈਵਰ ਸਟੇਅਰਿੰਗ ‘ਚ ਫਸ ਗਿਆ। ਜਿਸ ਕਾਰਨ ਉਸ ਦੀ ਲੱਤ ਕੱਟ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਫਾਜ਼ਿਲਕਾ-ਫ਼ਿਰੋਜ਼ਪੁਰ ਮੁੱਖ ਮਾਰਗ ‘ਤੇ ਬੈਰੀਅਰ ਟੀ ਪੁਆਇੰਟ ਨੇੜੇ ਵਾਪਰਿਆ। ਪੁਲਿਸ […]









