ਮਾਤਾ ਸੁੰਦਰੀ ਕਾਲਜ ਵਿਖੇ ਦੋ ਰੋਜ਼ਾ 47ਵਾਂ ਬਾਣੀ ਕੀਰਤਨ ਮੁਕਾਬਲਾ ਕਰਵਾਇਆ
Posted on(ਇਹ ਮੁਕਾਬਲਾ ਪੰਜਾਬੀ ਦੇ ਉੱਘੇ ਵਿਦਵਾਨ ਡਾ. ਹਰਭਜਨ ਸਿੰਘ ਦੀ ਯਾਦਗਾਰੀ `ਚ ਸ਼ੁਰੂ ਕੀਤਾ ਹੈ: ਪ੍ਰੋ. ਹਰਪ੍ਰੀਤ ਕੌਰ) (ਐਡਵੋਕੇਟ ਜਸਵਿੰਦਰ ਸਿੰਘ ਜੌਲੀ ਨੇ ਕਾਲਜ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦਸਿਆ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਮਾਤਾ ਸੁੰਦਰੀ ਕਾਲਜ ਵਿਖੇ 47ਵਾਂ ਬਾਣੀ ਕੀਰਤਨ ਮੁਕਾਬਲਾ 22 ਤੇ 23 ਅਕਤੂਬਰ ਨੂੰ ਕਰਵਾਇਆ ਗਿਆ।ਇਹ ਮੁਕਾਬਲਾ ਸਿਰਫ਼ ਕਾਲਜੀਏਟ […]








