Author: user
ਬਰਨਾਲਾ ਵਿੱਚ ਅਣਪਛਾਤਿਆਂ ਨੇ ਨੌਜਵਾਨ ਦਾ ਕੀਤਾ ਕਤਲ
Posted onਬਰਨਾਲਾ : ਤਪਾ ਵਿੱਚ ਬੀਤੀ ਸ਼ਾਮ ਇੱਕ ਵਿਅਕਤੀ ਨੂੰ ਕੁਝ ਨੌਜਵਾਨਾਂ ਨੇ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਦੇ ਚਲਦਿਆਂ ਨੌਜਵਾਨ ਦੀ ਅੱਜ ਸਵੇਰੇ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਸਿੰਘ ਜੋ ਕਿ ਫਰੂਟ ਦੀ ਰੇੜੀ ਲਾਉਂਦਾ ਸੀ ਬੀਤੀ ਸ਼ਾਮ ਉਸ ਕੋਲ ਕੁਝ ਨੌਜਵਾਨ ਆਏ ਜਿੰਨਾਂ ਨੇ ਅਮਨਦੀਪ ਸਿੰਘ ਤੋਂ […]
ਫਾਜ਼ਿਲਕਾ ਬਾਰਡਰ ‘ਚ ਦਾਖਲ ਹੋਏ ਪਾਕਿਸਤਾਨੀ ਜੰਗਲੀ ਸੂਰ, ਕਿਸਾਨਾਂ ਦੀਆਂ ਫਸਲਾਂ ਕੀਤੀਆਂ ਬਰਬਾਦ
Posted onਫਾਜ਼ਿਲਕਾ : ਇਨ੍ਹੀਂ ਦਿਨੀਂ ਫਾਜ਼ਿਲਕਾ ਦੇ ਅਬੋਹਰ ਦੇ ਪਿੰਡਾਂ ‘ਚ ਅਵਾਰਾ ਸੂਰਾਂ ਨੇ ਦਹਿਸ਼ਤ ਮਚਾ ਦਿੱਤੀ ਹੈ, ਜਿਸ ਕਾਰਨ ਕਈ ਪਿੰਡਾਂ ਤੋਂ ਇਕੱਠੇ ਹੋਏ ਕਿਸਾਨਾਂ ਨੇ ਫਾਜ਼ਿਲਕਾ ਦੇ ਡੀ.ਸੀ. ਤੇ ਐਸਐਸਪੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਸਮੱਸਿਆ ਦੱਸਦਿਆਂ ਕਿਹਾ ਕਿ ਜੰਗਲੀ ਸੂਰ ਬਹੁਤ ਖਤਰਨਾਕ ਹਨ, ਜਿਸ ਕਾਰਨ ਕਿਸਾਨਾਂ ਵਿੱਚ ਡਰ ਦਾ […]
ਪਰਾਲੀ ਸਾੜਨ ਨਾਲ ਪੰਜਾਬ ’ਚ 10 ਦਿਨ ’ਚ 4 ਗੁਣਾਂ ਪ੍ਰਦੂਸ਼ਣ ਵਧਿਆ
Posted onਪਟਿਆਲਾ : ਪੰਜਾਬ ਵਿਚ 15 ਸਤੰਬਰ ਤੋਂ ਝੋਨੇ ਦੀ ਵਾਢੀ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦੀ ਲੜੀ ਵਿਚ ਤੇਜ਼ੀ ਜਾਰੀ ਹੈ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ 10 ਦਿਨ ਵਿਚ ਪਰਾਲੀ ਸਾੜਨ ਦੇ ਮਾਮਲੇ ਲਗਪਗ 10 ਗੁਣਾ ਵੱਧ ਹੋ ਗਏ ਹਨ। ਸਾਲ 2023 ਵਿਚ 24 ਸਤੰਬਰ ਤੱਕ ਪਰਾਲੀ ਸਾੜਨ ਦੇ ਸਿਰਫ਼ 8 ਮਾਮਲੇ ਸਾਹਮਣੇ ਆਏ ਸਨ। ਜਦਕਿ ਇਸ ਸਾਲ […]
ਚੰਡੀਗੜ੍ਹ ਕਤਲ ਕਾਂਡ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ
Posted onਚੰਡੀਗੜ੍ਹ : ਚੰਡੀਗੜ੍ਹ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰੁਣਵੀਰ ਵਸ਼ਿਸ਼ਟ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਗੁਰੂਦੱਤ ਮਿਸ਼ਰਾ (37) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਿਹਾ ਕਿ ਇਸ ਕੇਸ ਵਿਚ ਅਦਾਲਤ ਨੇ ਮੁੱਖ ਤੌਰ ‘ਤੇ ਹਾਲਾਤੀ ਸਬੂਤਾਂ ‘ਤੇ ਭਰੋਸਾ ਕੀਤਾ ਹੈ, ਕਿਉਂਕਿ ਮੁੱਖ ਗਵਾਹ ਨੇ ਆਪਣੀ ਗਵਾਹੀ ਵਾਪਸ ਲੈਣ ਦੀ ਕੋਸ਼ਿਸ਼ ਕੀਤੀ […]
Aaj Da Mukhvak
Posted onਮਿੱਟੀ ਨਾਲ ਭਰੇ ਟਿੱਪਰ ਨੇ ਸਕੂਟੀ ਸਵਾਰ ਮਾਂ ਤੇ ਮਾਸੂਮ ਬੱਚਿਆਂ ਨੂੰ ਮਾਰੀ ਟੱਕਰ, ਮਾਂ ਦੀ ਮੌਕੇ ’ਤੇ ਮੌਤ
Posted onਫਾਜ਼ਿਲਕਾ : ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ‘ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੀ ਲੜਕੀ ਅਤੇ ਇਕ ਛੋਟਾ ਬੱਚਾ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ […]
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼,14 ਅਕਤੂਬਰ ਤੱਕ ਚੋਣਾਂ ਦਾ ਪ੍ਰੋਗਰਾਮ ਕਰਨ ਪੇਸ਼
Posted onਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼। 14 ਅਕਤੂਬਰ ਤੱਕ ਚੋਣਾਂ ਦਾ ਪ੍ਰੋਗਰਾਮ ਪੇਸ਼ ਕਰਨ, ਨਹੀਂ ਤਾਂ ਕੋਰਟ ਆਦੇਸ਼ ਜਾਰੀ ਕਰੇਗਾ । 14 ਅਕਤੂਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ 5 ਨਗਰ ਨਿਗਮਾਂ ਦੀਆਂ ਚੋਣਾਂ ਜਨਵਰੀ 2023 ਤੋਂ ਪੈਂਡਿੰਗ ਪਈਆਂ ਹਨ। 42 […]
ਦੁਬਈ ’ਚ ਪਿਛਲੇ 2 ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਨੌਜਵਾਨ ਦੀ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਭਾਰਤ ਵਾਪਸੀ
Posted onਦੁਬਈ ਵਿਚ ਪਿਛਲੇ 2 ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਭਾਰਤੀ ਨੌਜਵਾਨ ਦੀ MP ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਭਾਰਤ ਵਾਪਸੀ ਹੋਈ ਹੈ। ਦੱਸ ਦਈਏ ਕਿ ਅਮਰਜੀਤ ਗਿੱਲ ਨੇ ਉਥੇ ਕਾਫ਼ੀ ਤਸ਼ੱਦਦ ਝੱਲਿਆ। ਅਮਰਜੀਤ ਗਿੱਲ ਦਾ ਫੋਨ ਕਿਸੇ ਸਾਥੀ ਵੱਲੋਂ ਵਰਤਿਆ ਗਿਆ ਤੇ ਫੋਨ ਕਰਕੇ ਪੁਲਿਸ ਅਧਿਕਾਰੀ ਨੂੰ ਗਾਲੀ ਗਲੋਚ ਕੀਤਾ ਗਿਆ। […]
ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਰੱਦ
Posted onਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਨੂੰ, ‘ਆਪ’ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ 20 ਅਗਸਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਜਿਸ ਵਿੱਚ 15% ਕੋਟੇ ਦੇ ਤਹਿਤ ਦਾਖਲੇ ਲਈ ਪ੍ਰਵਾਸੀ ਭਾਰਤੀਆਂ ਦੇ ਦੂਰ ਦੇ ਰਿਸ਼ਤੇਦਾਰਾਂ ‘ਜਿਵੇਂ ਕਿ ਚਾਚੇ, ਮਾਸੀ, ਦਾਦਾ-ਦਾਦੀ ਅਤੇ ਚਚੇਰੇ ਭਰਾਵਾਂ’ ਨੂੰ ਸ਼ਾਮਲ ਕਰਨ ਲਈ ਐਨਆਰਆਈ ਕੋਟੇ ਦਾ ਦਾਇਰਾ ਵਧਾਉਣਾ […]









