ਕਾਂਗਰਸ ਨੂੰ ਛੱਡਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ ਪਰ ਮੈਂ 2027 ‘ਚ ਧੂਰੀ ਤੋਂ ਚੋਣ ਜ਼ਰੂਰ ਲੜਾਂਗਾ-ਦਲਵੀਰ ਗੋਲਡੀ
Posted onਵਿਧਾਨ ਸਭਾ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਵਿਧਾਨ ਸਭਾ ਚੋਣ ਹਲਕਾ ਧੂਰੀ ਤੋਂ ਜ਼ਰੂਰ ਲੜਨਗੇ, ਭਾਵੇਂ ਉਨ੍ਹਾਂ ਦੇ ਮੁਕਾਬਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਹੀ ਕਿਉਂ ਨਾ ਹੋਣ। ਪੰਜ ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਦਲਵੀਰ ਸਿੰਘ […]








