ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
Posted onਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ […]









