ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ; ਇਨ੍ਹਾਂ 4 ਸ਼ਹਿਰਾਂ ‘ਚ ‘ਸੀਐਮ ਦੀ ਯੋਗਸ਼ਾਲਾ’ ਖੋਲ੍ਹਣ ਦਾ ਐਲਾਨ
Posted onਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ […]