ਸਰਕਾਰ ਨੇ ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਜੀ ਰੋਪਵੇਅ ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿਤੀ
Posted onਸਰਕਾਰ ਨੇ ਉਤਰਾਖੰਡ ’ਚ 6,811 ਕਰੋੜ ਰੁਪਏ ਦੀ ਲਾਗਤ ਨਾਲ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਅਤੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਜੀ (12.4 ਕਿਲੋਮੀਟਰ) ਤਕ ਰੋਪਵੇਅ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿਤੀ ਹੈ। ਇਨ੍ਹਾਂ ਦੋਹਾਂ ਪ੍ਰਾਜੈਕਟਾਂ ਦੇ ਨਿਰਮਾਣ ਦੀ ਸਮਾਂ ਸੀਮਾ 4-6 ਸਾਲ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਆਰਥਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਈ.ਏ.) ਦੇ […]









