ਪੰਜਾਬ ਫੇਰੀ ਦੌਰਾਨ ਮੋਹਾਲੀ ਪਹੁੰਚੇ ਉਪ ਰਾਸ਼ਟਰਪਤੀ ਜਗਦੀਪ ਧਨਖੜ
Posted onਚੰਡੀਗੜ੍ਹ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ 19 ਫ਼ਰਵਰੀ ਨੂੰ ਪੰਜਾਬ ਦੌਰੇ ’ਤੇ ਹਨ। ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣ ’ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਿਆਣਾ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਚੰਡੀਗੜ੍ਹ ਦੇ ਮੇਅਰ ਮੌਜੂਦ ਰਹੇ। ਉਥੇ ਹੀ ਉਨ੍ਹਾਂ […]









