Articles

ਪਹਿਲਾਂ ਵਾਲੇ ਲੀਡਰਾਂ ਨੇ ਕਦੇ ਬੇਰੁਜ਼ਗਾਰੀ ਤੇ ਗਰੀਬੀ ਨਹੀਂ ਦੇਖੀ, CM ਮਾਨ ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ

Posted on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਸੀਐਮ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ। ਪਰ ਅੱਜ ਵੀ ਵਿਰੋਧੀ ਇਸ ਨੂੰ ਮੰਨਣ ਨੂੰ ਤਿਆਰ ਨਹੀਂ […]

Articles

ਔਰਤਾਂ ਨੂੰ ਆਜ਼ਾਦੀ ਨਾਲ ਜਿਉਣ ਦਾ ਪੂਰਾ ਹੱਕ : ਪੰਜਾਬ ਅਤੇ ਹਰਿਆਣਾ ਹਾਈ ਕੋਰਟ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਹ ਧਾਰਨਾ ਕਿ ਔਰਤ ਦਾ ਪਿਤਾ ਜਾਂ ਕੋਈ ਹੋਰ ਵਿਅਕਤੀ ਕਥਿਤ ਸਮਾਜਿਕ ਭੂਮਿਕਾ ਦੇ ਆਧਾਰ ‘ਤੇ ਉਸ ‘ਤੇ ਆਪਣੀ ਮਰਜ਼ੀ ਥੋਪ ਸਕਦਾ ਹੈ, ਇਹ ਬਰਾਬਰੀ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ਦੀ ਸਿੱਧੀ ਉਲੰਘਣਾ ਹੈ। ਅਦਾਲਤ ਨੇ ਕਿਹਾ ਕਿ ਅਦਾਲਤ ਦੀ ਭੂਮਿਕਾ ਸਮਾਜਿਕ ਨਿਯਮਾਂ ਜਾਂ ਨੈਤਿਕਤਾ ਨੂੰ ਲਾਗੂ […]

Articles

“ਪਾਕਿਸਤਾਨ ਅਤੇ ਚੀਨ ਦੋਵਾਂ ਸਰਹੱਦਾਂ ‘ਤੇ ਫੌਜ ਹੋਈ ਮਜ਼ਬੂਤ, ਸੈਨਾ ਦੇ ਉਪ ਮੁਖੀ NS ਰਾਜਾ ਸੁਬਰਾਮਣੀ

Posted on

 ਭਾਰਤੀ ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਐੱਨ.ਐੱਸ ਰਾਜਾ ਸੁਬਰਾਮਣੀ ਨੇ ਕਿਹਾ ਕਿ ਭਾਰਤੀ ਫੌਜ ਹਮੇਸ਼ਾ ਨਵੇਂ ਖਤਰਿਆਂ ਲਈ ਤਿਆਰ ਰਹਿੰਦੀ ਹੈ ਅਤੇ ਪਾਕਿਸਤਾਨ ਅਤੇ ਚੀਨ ਦੋਹਾਂ ਸਰਹੱਦਾਂ ‘ਤੇ ਫੌਜ ਮਜ਼ਬੂਤ ਹੈ। ਉਪ ਮੁਖੀ ਸ਼ਨੀਵਾਰ ਨੂੰ ਆਫੀਸਰਜ਼ ਟ੍ਰੇਨਿੰਗ ਅਕੈਡਮੀ (O.T.A.) ਚੇਨਈ ਵਿਖੇ ਆਯੋਜਿਤ ਪਾਸਿੰਗ ਆਊਟ ਪਰੇਡ ਦੇ ਮੌਕੇ ‘ਤੇ ANI ਨਾਲ ਗੱਲ ਕਰਦੇ ਹੋਏ, ਲੈਫਟੀਨੈਂਟ […]

Articles

ਪਾਣੀ ਦੀ ਸੰਭਾਲ ਸਿਰਫ਼ ਨੀਤੀਆਂ ਦਾ ਹੀ ਨਹੀਂ ਸਗੋਂ ਸਮਾਜਿਕ ਵਫ਼ਾਦਾਰੀ ਦਾ ਵੀ ਮਾਮਲਾ ਹੈ : ਪ੍ਰਧਾਨ ਮੰਤਰੀ ਮੋਦੀ

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ ਵਿੱਚ ਸ਼ੁੱਕਰਵਾਰ ਨੂੰ ‘ਜਲ ਸਿੰਚਾਈ ਜਨ ਭਾਗੀਦਾਰੀ ਪਹਿਲਕਦਮੀ’ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਪਾਣੀ ਦੀ ਸੰਭਾਲ ਸਿਰਫ ਨੀਤੀਆਂ ਦਾ ਨਹੀਂ ਸਗੋਂ ਸਮਾਜਿਕ ਵਫ਼ਾਦਾਰੀ ਦਾ ਵਿਸ਼ਾ ਹੈ। ਭਾਵ ਜਾਗਰੂਕਤਾ ਜਨ ਭਾਗੀਦਾਰੀ ਅਤੇ ਜਨ ਅੰਦੋਲਨ ਦੀ ਵੀ ਸਭ ਤੋਂ ਵੱਡੀ ਤਾਕਤ ਹੈ। ਇੱਥੇ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ […]

Articles

ਇਟਲੀ ’ਚ ਗੁਰੂ ਰਵਿਦਾਸ ਟੈਂਪਲ ਨੂੰ ਲੱਗੀ ਭਿਆਨਕ ਅੱਗ ਕਾਰਨ ਅੰਮ੍ਰਿਤ ਬਾਣੀ ਦੇ ਸਰੂਪ ਅਗਨ ਭੇਂਟ ਹੋਏ 

Posted on

ਇਟਲੀ : ਇਟਲੀ ਦੇ ਤਸਕਾਨਾ ਸੂਬੇ ਵਿੱਚ ਪੈਂਦੇ ਸ਼ਹਿਰ ਮੌਨਤੇਵਾਰਕੀ ਸਥਿਤ ਸ੍ਰੀ ਗੁਰੂ ਰਵਿਦਾਸ ਟੈਂਪਲ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ ਅੰਮ੍ਰਿਤ ਬਾਣੀ ਦੇ ਸਰੂਪ ਅਗਨ ਭੇਂਟ ਹੋ ਜਾਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸੰਬੰਧੀ ਪ੍ਰਾਪਤ ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤ ਨੇ ਦੱਸਿਆ ਕਿ ਇਮਾਰਤ ਨੇੜੇ ਖੜੀ ਇੱਕ ਕਾਰ […]

Articles

ਸੁੱਚਾ ਸੂਰਮਾ ਦਾ ਪਹਿਲਾ ਟਰੈਕ ‘ਪਰਛਾਵਾਂ ਨਾਰ ਦਾ’ ਹੋਇਆ ਰਿਲੀਜ਼ 

Posted on

ਸਾਗਾ ਸਟੂਡੀਓਜ਼, ਇੱਕ ਪੰਜਾਬ ਅਧਾਰਤ ਫਿਲਮ ਪ੍ਰੋਡਕਸ਼ਨ ਸਟੂਡੀਓ ਹੈ ਜੋ ਮਸ਼ਹੂਰ ਪੰਜਾਬੀ ਕਿੱਸਾ ‘ਸੁੱਚਾ ਸੂਰਮਾ’ ਪੇਸ਼ ਕਰ ਰਿਹਾ ਹੈ। ਫਿਲਮ ਦੇ ਨਿਰਮਾਤਾਵਾਂ ਨੇ ‘ਪਰਛਾਵਾਂ ਨਾਰ ਦਾ’ ਨਾਮ ਦਾ ਪਹਿਲਾ ਟ੍ਰੈਕ ਰਿਲੀਜ਼ ਕੀਤਾ ਹੈ, ਅਤੇ ਇਹ ਪਹਿਲਾਂ ਹੀ ਸਰੋਤਿਆਂ ਦੇ ਦਿਲ ਦਿਮਾਗ ‘ਤੇ ਵਸ ਗਿਆ ਹੈ। ਇਸ ਗੀਤ ਦੇ ਵਿਜ਼ੂਅਲ ਸ਼ਾਨਦਾਰ ਹਨ ਅਤੇ ਇਹ ਲੱਗ ਰਿਹਾ […]

Articles

ਕਾਂਗਰਸ ਪ੍ਰਧਾਨ ਨੇ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ’ਚ ਕੀਤੇ ਵਾਧੇ ਨੂੰ ਵਾਪਸ ਲੈਣ ਡੀਸੀ ਨੂੰ ਸੌਂਪਿਆ ਮੰਗ ਪੱਤਰ

Posted on

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਬਰਦਸਤ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਕਈ […]

Articles

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ

Posted on

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਬੈਠਕ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਖੇਤੀਬਾੜੀ ਨੀਤੀ ਨੂੰ ਲੈ […]