ਹੁਸ਼ਿਆਰਪੁਰ ’ਚ ਬੀਜੇਪੀ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਆਏ ਬਜਟ ਬਾਰੇ ਦਿੱਤੀ ਜਾਣਕਾਰੀ
Posted onਹੁਸ਼ਿਆਰਪੁਰ : ਅੱਜ ਹੁਸ਼ਿਆਰਪੁਰ ’ਚ ਬੀਜੇਪੀ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਆਏ ਬਜਟ ਬਾਰੇ ਡਿਟੇਲ ’ਚ ਜਾਣਕਾਰੀ ਦਿੱਤੀ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਚਾਰ ਮਹੀਨਿਆਂ ’ਚ ਇੱਕ ਵੀ ਕੈਬਨਿਟ ਮੀਟਿੰਗ ਨਹੀਂ ਹੋਈ। ਕੈਬਨਿਟ ਮੀਟਿੰਗ ’ਚ ਹੀ ਅਹਿਮ […]









