Articles

ਯੂਪੀ ਦੇ ਗੋਂਡਾ ਵਿੱਚ ਕਾਰ ਨਹਿਰ ਵਿੱਚ ਡਿੱਗੀ,11 ਲੋਕਾਂ ਦੀ ਮੌਤ, ਵੀਡੀਓ ਸਾਹਮਣੇ ਆਇਆ

Posted on

 ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਇਤੀਆਥੋਕ ਥਾਣਾ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਕਾਰ ਨਹਿਰ ਵਿੱਚ ਡਿੱਗ ਗਈ, ਜਿਸ ਵਿੱਚ 15 ਵਿੱਚੋਂ 11 ਲੋਕਾਂ ਦੀ ਮੌਤ ਹੋ ਗਈ। ਸਾਰੇ ਲੋਕ ਪ੍ਰਿਥਵੀਨਾਥ ਮੰਦਰ ਵਿੱਚ ਪੂਜਾ ਕਰਨ ਜਾ ਰਹੇ ਸਨ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੁਲਿਸ […]

Articles

ਬਿਹਾਰ ‘ਚ ਵੋਟਰ ਸੂਚੀ ਦਾ ਖਰੜਾ ਜਾਰੀ ਹੁੰਦੇ ਹੀ ਬੀਐਲਓਜ਼ ਨੇ ਮਨਾਈ ਖੁਸ਼ੀ,10 ਸਾਲਾਂ ਬਾਅਦ ਹੋਇਆ ਵਾਧਾ

Posted on

ਬਿਹਾਰ ਵਿੱਚ ਚੱਲ ਰਹੇ ਵੋਟਰ ਸੂਚੀ ਸੋਧ ਦੇ ਵਿਚਕਾਰ, ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਬੂਥ ਪੱਧਰੀ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਮਿਸ਼ਨ ਨੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਵੋਟਰ ਸੂਚੀ ਦਾ ਖਰੜਾ ਜਾਰੀ ਹੁੰਦੇ […]

Articles

ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, 31 ਅਗਸਤ ਨੂੰ ਹੋਣਾ ਸੀ ਸੇਵਾ ਮੁਕਤ

Posted on

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਤਹਿਸੀਲ ਵਿੱਚ ਸਥਿਤ ਪਿੰਡ ਹੇਰਾਂ ਦੇ 35 ਸਾਲਾਂ ਫੌਜੀ ਜਵਾਨ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਹਰਪਾਲ ਸਿੰਘ ਦਾ ਡਿਊਟੀ ਨਿਭਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਫੌਜੀ ਜਵਾਨ ਗੁਰਪ੍ਰੀਤ ਸਿੰਘ ਆਪਣੀ ਨਾਇਕ ਗੁਰਪ੍ਰੀਤ ਸਿੰਘ ਅੰਬਾਲਾ ‘ਚ ਬੰਗਾਲ ਇੰਜੀਨੀਅਰ 65 ਬ੍ਰਿਜ ‘ਚ ਡਿਊਟੀ ‘ਤੇ ਤੈਨਾਤ ਸੀ।    ਮਿਲੀ […]

Articles

ਪੰਜਾਬੀ ਮੂਲ ਦੇ ਗੁਰਮਕਮਲ ਸਿੰਘ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ ਤੋਂ ਅਰਥਸ਼ਾਸ਼ਤਰ ਦੀ ਡਿਗਰੀ 100 ਪ੍ਰਤੀਸ਼ਤ ਨੰਬਰਾਂ ਨਾਲ ਕੀਤੀ ਪਾਸ

Posted on

ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਕਾਮਯਾਬੀ ਦੇ ਝੰਡੇ ਆਏ ਦਿਨ ਬੁਲੰਦ ਕਰਦੇ ਰਹਿੰਦੇ ਹਨ। ਜਿਸ ਦਾ ਜ਼ਿਕਰ ਅਖ਼ਬਾਰਾਂ ਦੀਆ ਸੁਰਖ਼ੀਆਂ ਵਿੱਚ ਹੁੰਦਾ ਹੈ। ਇਟਲੀ ਵਿੱਚ ਭਾਸ਼ਾ ਇਟਾਲੀਅਨ ਹੋਣ ਦੇ ਬਾਵਜੂਦ ਇੱਥੇ ਜੰਮੀ ਪੰਜਾਬ ਦੀ ਪੀੜੀ ਪੜ੍ਹਾਈ ਵਿੱਚ ਚੰਗਾ ਨਾਮਣਾ ਖੱਟ ਰਹੀ ਹੈ। ਇਸੇ ਤਰਾਂ ਪਗੜੀਧਾਰੀ ਪੰਜਾਬੀ ਗੱਭਰੂ ਗੁਰਕਮਲ ਸਿੰਘ ਕਲੇਰ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ […]

Articles

ਮੀਂਹ ਤੋਂ ਬਾਅਦ ਭਾਖੜਾ ਡੈਮ ਦਾ ਕੀਤਾ ਮੁਲਾਂਕਣ : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

Posted on

 ਚੰਡੀਗੜ੍ਹ : ਚੰਡੀਗੜ੍ਹ ’ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਹਿਮ ਮੁੱਦਿਆਂ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਕਾਨਫਰੰਸ ’ਚ ਬਰਸਾਤੀ ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਜਲ ਸਰੋਤ ਮੰਤਰੀ ਨੇ ਕਿਹਾ ਕਿ ਅੱਜ ਬਾਰਸ਼ ਤੋਂ ਬਾਅਦ, ਇਹ ਮੁਲਾਂਕਣ ਕੀਤਾ ਗਿਆ ਹੈ ਕਿ ਭਾਖੜਾ 1618.38 ਫੁੱਟ ਹੈ ਜਦੋਂ ਕਿ ਕੋਸਤੀ 1680 ਫੁੱਟ ਹੈ ਅਤੇ ਇਸਨੂੰ 1685 ਫੁੱਟ ਤੱਕ ਚੁੱਕਿਆ ਜਾ ਸਕਦਾ ਹੈ, ਪੌਂਗ […]

Articles

ਸਾਡਾ ਤਾਂ ਬਲਦਾਂ ਨਾਲ ਡੂੰਘਾ ਨਾਤਾ ਰਿਹਾ : ਮੁੱਖ ਮੰਤਰੀ ਭਗਵੰਤ ਮਾਨ

Posted on

ਲੁਧਿਆਣਾ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ, ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ […]

Articles

ਪਹਿਲਗਾਮ ਹਮਲੇ ਦੌਰਾਨ ਇਕ ਵੀ ਸੁਰੱਖਿਆ ਮੁਲਾਜ਼ਮ ਤਾਇਨਾਤ ਕਿਉਂ ਨਹੀਂ ਸੀ : MP ਪ੍ਰਿਅੰਕਾ ਗਾਂਧੀ

Posted on

ਨਵੀਂ ਦਿੱਲੀ: ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਆਪਰੇਸ਼ਨ ਸੰਧੂਰ ‘ਤੇ ਬਹਿਸ ਦੌਰਾਨ ਲੋਕ ਸਭਾ ਵਿਚ ਬੋਲੇ ਤੇ ਕਿਹਾ ਕਿ ਦੇਸ਼ ਦੇ ਜਵਾਨਾਂ ਨੂੰ ਨਮਨ ਕਰਦੀ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲਾ ਕਿਉਂ ਤੇ ਕਿਉਂ ਹੋਇਆ ? ਪਹਿਲਗਾਮ ਵਿਚ ਹਮਲੇ ਸਮੇਂ ਇਕ ਵੀ ਸੁਰੱਖਿਆ ਕਰਮੀ ਤਾਇਨਾਤ ਕਿਉਂ ਨਹੀਂ ਸੀ?

Articles

1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਮੁਲਤਵੀ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ […]

Articles

ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਰਵੀ ਰਾਜਗੜ ਗ੍ਰਿਫਤਾਰ, 5 ਪਿਸਟਲ-ਮੈਗਜ਼ੀਨ ਤੇ 7 ਰੋਂਦ ਬਰਾਮਦ

Posted on

 ਖੰਨਾ : ਖੰਨਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਬੀ ਕੈਟਾਗਰੀ ਦੇ ਗੈਂਗਸਟਰ ਰਵੀ ਰਾਜਗੜ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਰਾਜਗੜ ਉੱਪਰ ਲਾਰੇਂਸ ਬਿਸਨੋਈ ਦੇ ਭਰਾ ਨੂੰ ਵਿਦੇਸ਼ ਭੇਜਣ ਲਈ 25 ਲੱਖ ਦੀ ਮਾਲੀ ਮਦਦ ਕਰਨ ਦੇ ਦੋਸ਼ ਹਨ। ਐਸਐਸਪੀ ਖੰਨਾ ਡਾ. ਜੋਤੀ ਯਾਦਵ ਨੇ ਦੱਸਿਆ ਰਾਜਵੀਰ ਗੈਂਗਸਟਰ ਉੱਤੇ ਪਹਿਲਾ ਵੀ ਕਤਲ, ਨਜਾਇਜ […]

Articles

ਨਵੀਂ ਕੈਨੇਡੀਅਨ ਸਰਕਾਰ ਖ਼ਾਲਿਸਤਾਨ ਪੱਖੀ ਲਾਬੀ ਨੂੰ ਭਾਰਤ ਕੈਨੇਡਾ ਦੇ ਸਬੰਧਾਂ ’ਚ ਰੁਕਾਵਟ ਪਾਉਣ ਨਹੀਂ ਦੇਵੇਗੀ : ਬਿਸਾਰੀਆ

Posted on

ਟੋਰਾਂਟੋ: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਆਦਾਨ-ਪ੍ਰਦਾਨ ਵਿਚ ਸ਼ਾਮਲ ਲੋਕਾਂ ਨੂੰ ਇਹ ਪ੍ਰਭਾਵ ਮਿਲਿਆ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਭਾਰਤ ਤੇ ਕੈਨੇਡਾ ਦੇ ਦੁਵੱਲੇ ਸਬੰਧਾਂ ’ਚ ਖ਼ਾਲਿਸਤਾਨ ਪੱਖੀ ਲਾਬੀ ਨੂੰ ਰੁਕਾਵਟ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਇਸ ਵਿਚ ਓਟਾਵਾ ਦੇ ਸਾਬਕਾ ਹਾਈ ਕਮਿਸ਼ਨਰ ਅਜੈ ਬਿਸਾਰੀਆ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ […]