Articles

ਵਿਆਹ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਪ੍ਰਤਾਪ ਬਾਜਵਾ ਵੀ ਆਏ ਨਾਲ ਨਜ਼ਰ

Posted on

ਮੁਹਾਲੀ : ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਲੱਕੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਫਾਰੈਸਟ ਹਿੱਲ ਵਿਚ ਸੁਪਰੀਮ ਕੋਰਟ ਦੇ ਵਕੀਲ ਆਰ.ਐਸ.ਚੀਮਾ ਦੀ ਬੇਟੀ ਦਾ ਵਿਆਹ ਸਮਾਗਮ ਹੈ। ਇਸ ਵਿਚ ਹਿੱਸਾ ਲੈਣ ਲਈ […]

Articles

ਸੁਪਰੀਮ ਕੋਰਟ ਨੇ ਫਿਰ ਪ੍ਰਗਟਾਈ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ

Posted on

ਹਰਿਆਣਾ : ਪੰਜਾਬ ਦੀ ਖਨੌਰੀ ਸਰਹੱਦ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸ਼ੁੱਕਰਵਾਰ (20 ਦਸੰਬਰ) ਨੂੰ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ […]

Articles

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ, ‘ਆਪ’ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Posted on

ਚੰਡੀਗੜ੍ਹ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ. ਅੰਬੇਦਕਰ ‘ਤੇ ਦਿਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ‘ਆਪ’ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ […]

Articles

52KG ਸੋਨਾ ਤੇ 10 ਕਰੋੜ ਕੈਸ਼ ਕਿਸਦਾ ਹੈ ? IT ਦੀ ਛਾਪੇਮਾਰੀ ਦੌਰਾਨ ਜੰਗਲ ‘ਚ ਖੜ੍ਹੀ ਕਾਰ ‘ਚੋਂ ‘ਬਲੈਕਮਨੀ’ ਬਰਾਮਦ

Posted on

ਭੋਪਾਲ : ਮੱਧ ਪ੍ਰਦੇਸ਼ ਦੇ ਭੋਪਾਲ ‘ਚ ਕਈ ਕਾਰੋਬਾਰੀਆਂ ‘ਤੇ ਲੋਕਾਯੁਕਤ ਤੇ ਆਮਦਨ ਕਰ ਵਿਭਾਗ ਛਾਪੇਮਾਰੀ ਕਰ ਰਿਹਾ ਹੈ। ਇਸੇ ਦੌਰਾਨ ਭੋਪਾਲ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮੇਂਡੋਰੀ ਦੇ ਜੰਗਲ ‘ਚ ਖੜ੍ਹੀ ਇਕ ਕਾਰ ‘ਚੋਂ 52 ਕਿਲੋ ਸੋਨਾ ਤੇ 10 ਕਰੋੜ ਰੁਪਏ ਦੀ ਨਕਦੀ ਮਿਲੀ ਹੈ। ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ […]

Articles

 ਵਲਟੋਹਾ ਵਲੋਂ ਵਾਇਰਲ ਕੀਤੀ ਵੀਡੀਓ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ ਕਿਹਾ, ‘ਪੂਰੀ ਵੀਡੀਓ ਹੋਵੇ ਜਨਤਕ, ਸਚਾਈ ਆਵੇ ਸਾਹਮਣੇ’

Posted on

ਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਵਲਟੋਹਾ ਨੂੰ […]

Articles

Diljit Dosanjh and Karan Aujla ਵਲੋਂ ਆਪਣੇ ਗੀਤਾਂ ਵਿਚ ਸੱਚ ਬੋਲਣ ‘ਤੇ ਕੁਝ ਕੁ ਨਿਊਜ਼ ਐਂਕਰਾਂ ਦੇ ਪਈਆਂ ਢਿੱਡੀਂ ਪੀੜਾਂ

Posted on

ਮੁਹਾਲੀ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਸੰਗੀਤਕ ਟੂਰ ਨੂੰ ਲੈ ਕੇ ਸੁਰਖ਼ੀਆਂ ‘ਚ ਹਨ। ਹਾਲ ਹੀ ‘ਚ ਉਨ੍ਹਾਂ ਨੇ ਚੰਡੀਗੜ੍ਹ ‘ਚ ਆਪਣੀ ਪੇਸ਼ਕਸ਼ ਦਿੱਤੀ। ਭਾਵੇਂ ਦਿਲਜੀਤ ਤੇ ਕਰਨ ਔਜਲਾ ਦੀ ਪ੍ਰਸਿੱਧੀ ਦੁਨੀਆਂ ਦੇ ਕੋਨੇ-ਕੋਨੇ ਵਿਚ ਹੈ ਪਰ ਭਾਰਤ ਵਿਚ ਕਈ ਅਜਿਹੇ ਨਿਊਜ਼ ਐਂਕਰ ਹਨ ਜਿਹੜੇ ਦਿਲਜੀਤ ਤੇ ਕਰਨ ਔਜਲਾ […]

Articles

ਦਿੱਲੀ ’ਚ ਕੇਜਰੀਵਾਲ ਨੇ ‘‘ਸੰਜੀਵਨੀ ਸਕੀਮ’’ ਦਾ ਕੀਤਾ ਐਲਾਨ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਹੋਵੇਗਾ ਮੁਫ਼ਤ

Posted on

‘ਦਿੱਲੀ : ‘ਆਪ’’ ਸਪਰੀਮੋ ਕੇਜਰੀਵਾਲ ਦਿੱਲੀ ਵਾਸੀਆਂ ਲਈ ‘ਸੰਜੀਵਨੀ’ ਸਕੀਮ ਲੈ ਕੇ ਆਏ ਹਨ ਇਸ ਸਕੀਮ ਅਧੀਨ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਮੁਫਤ ਇਲਾਜ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਸਾਡੇ ਸਾਰੇ ਬਜ਼ੁਰਗਾਂ ਲਈ ਖ਼ੁਸ਼ਖਬਰੀ ਹੈ। ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਇਲਾਜ […]

Articles

‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂ

Posted on

 ਚੰਡੀਗੜ੍ਹ : MSP ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨਾਲ ਕਈ ਲੰਬੀਆਂ ਮੀਟਿੰਗਾਂ ਕੀਤੀਆਂ […]

Articles

‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਵਾਸੀਆਂ ਲਈ ਨਗਰ ਨਿਗਮ ਦੀਆਂ ਗਾਰੰਟੀਆਂ ਦਾ ਕੀਤਾ ਐਲਾਨ

Posted on

ਜਲੰਧਰ : ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਅੱਜ ਜਲੰਧਰ ਵਾਸੀਆਂ ਲਈ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਗਾਰੰਟੀਆਂ ਦਾ ਕੀਤਾ ਐਲਾਨ ਕੀਤਾ ਹੈ। ਜਲੰਧਰ ‘ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਇਨ੍ਹਾਂ ਗਰੰਟੀਆਂ ਦਾ ਐਲਾਨ ਕੀਤਾ।ਜਿਨ੍ਹਾਂ ਵਿਚ ਸ਼ਾਮਲ ਹਨ ਜਲੰਧਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 100 ਜਨਤਕ ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ ਜਿੰਨਾਂ ਦੇ ਡਿਪੂ […]

Articles

‘ਅਲਕੋਹਲ-ਫ੍ਰੀ ਸਟੇਟਸ ‘ਚ ਕੀ ਨਹੀਂ ਵਿਕਦੀ ਸ਼ਰਾਬ’ Diljit Dosanjh ਨੂੰ ਲੈ ਕੇ ਬਦਲੇ Kangana Ranaut ਦੇ ਸੁਰ

Posted on

ਨਵੀਂ ਦਿੱਲੀ : ਬਾਲੀਵੁੱਡ ‘ਚ ਪੰਗਾ ਗਰਲ ਦੇ ਨਾਂ ਨਾਲ ਮਸ਼ਹੂਰ ਕੰਗਨਾ ਰਣੌਤ (Kangana Ranaut) ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖ਼ੀਆਂ ‘ਚ ਹੈ। ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੈ। ਰਾਜਨੀਤੀ ਤੋਂ ਇਲਾਵਾ ਫਿਲਮੀ ਦੁਨੀਆ ਨਾਲ ਜੁੜੇ ਮੁੱਦਿਆਂ ‘ਤੇ ਵੀ ਉਸ ਤੋਂ ਅਕਸਰ ਸਵਾਲ ਪੁੱਛੇ ਜਾਂਦੇ ਹਨ। ਇਨ੍ਹੀਂ […]