ਹੁਸ਼ਿਆਰਪੁਰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੇ ਵਿਆਹੇ ਵਿਅਕਤੀ ਵਲੋਂ ਫਾਇਰਿੰਗ
Posted onਹੁਸ਼ਿਆਰਪੁਰ: ਹੁਸ਼ਿਆਰਪੁਰ/ਉਪਲੀ ਰੋਡ ’ਤੇ ਬੀਤੀ ਰਾਤ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਵਿਆਹੇ ਵਿਅਕਤੀ ਵਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਨਾਮ ਦਾ ਵਿਅਕਤੀ, ਜੋ ਕਿ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਹੈ, ਇੱਕ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਜਦੋਂ ਮਨਦੀਪ ਦੇ ਪਰਿਵਾਰ ਨੇ ਉਸ ਨੂੰ […]









