Articles

ਕੈਨੇਡਾ ਤੋਂ ਸਭ ਤੋਂ ਵੱਧ ਭਾਰਤੀ ਲਗਾ ਰਹੇ ਅਮਰੀਕਾ ਦੀ ਡੌਂਕੀ, ਅੰਕੜਿਆਂ ਨੇ ਕੀਤੇ ਵੱਡੇ ਖੁਲਾਸੇ

Posted on

ਵਾਸ਼ਿੰਗਟਨ: ਯੂ.ਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ) ਦੇ ਅੰਕੜਿਆਂ ਨੇ ਵੱਡੇ ਖੁਲਾਸੇ ਕੀਤੇ ਹਨ। ਕੈਨੇਡਾ ਤੋਂ ਸਭ ਤੋਂ ਵੱਧ ਭਾਰਤੀ ਲੋਕ ਹਨ ਜੋ ਡੌਂਕੀ ਲਗਾ ਕੇ ਅਮਰੀਕਾ ਪਹੁੰਚ ਰਹੇ ਹਨ। ਕੈਨੇਡਾ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਬਿਨਾਂ ਦਸਤਾਵੇਜ਼ਾਂ ਦੇ ਅਮਰੀਕਾ ਜਾ ਰਹੇ ਹਨ। ਇਹ ਸੰਖਿਆ ਆਪਣੇ ਉੱਚੇ ਪੱਧਰ ‘ਤੇ ਪਹੁੰਚ ਗਈ ਹੈ।  ਇਸ ਕਾਰਨ ਕੈਨੇਡਾ ਦੀ […]

Articles

ਬਾਬਾ ਗੁਰਿੰਦਰ ਸਿੰਘ ਢਿੱਲੋਂ ਢਿੱਲੋਂ ਵਲੋਂ ਨਵੇਂ ਵਾਰਸ ਦਾ ਐਲਾਨ

Posted on

ਬਿਆਸ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ  ਸਿੰਘ ਢਿੱਲੋਂ ਵੱਲੋਂ ਨਵੇਂ ਵਾਰਸ ਦਾ ਐਲਾਨ ਕੀਤਾ ਗਿਆ ਹੈ। ਹੁਣ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਹੋਣਗੇ। ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ। […]

Articles

TMC ਨੇਤਾ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ, ਜਿਨਸੀ ਸੋਸ਼ਣ ਦੇ ਮੁਲਜ਼ਮ ਨੂੰ ਬਚਾਓਣ ਦੇ ਲੱਗੇ ਇਲਜ਼ਾਮ

Posted on

 ਬੰਗਾਲ : ਪੱਛਮੀ ਬੰਗਾਲ ਦੇ ਮੱਧਮਗ੍ਰਾਮ ਵਿੱਚ ਇੱਕ ਸੱਤ ਸਾਲ ਦੀ ਬੱਚੀ ਉੱਤੇ ਜਿਨਸੀ ਸ਼ੋਸ਼ਣ ਦੇ ਦੋਸ਼ੀਆਂ ਨੂੰ ਬਚਾਉਣ ਲਈ ਸ਼ਨੀਵਾਰ ਅੱਧੀ ਰਾਤ ਨੂੰ ਇੱਕ ਸਥਾਨਕ ਟੀਐਮਸੀ ਨੇਤਾ ਦੇ ਘਰ ਉੱਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਮੱਧਗ੍ਰਾਮ ਦੀ ਰੋਹੰਡਾ ਪੰਚਾਇਤ ਦੇ ਰਾਜਬਾੜੀ ਇਲਾਕੇ ‘ਚ ਇਹ ਘਟਨਾ ਸਾਹਮਣੇ ਆਉਣ ‘ਤੇ ਸਥਾਨਕ ਲੋਕ ਭੜਕ ਗਏ ਅਤੇ […]

Articles

ਵਿਸ਼ਵ ਦੀ ਸਭ ਤੋਂ ਵੱਡੀ ਪੁਲਿਸ ਭਰਤੀ ਪ੍ਰੀਖਿਆ ਸਮਾਪਤ, ਸਖ਼ਤੀ ਇੰਨੀ ਕਿ 16 ਲੱਖ ਨੇ ਛੱਡੀ ਪ੍ਰੀਖਿਆ

Posted on

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਪੁਲਿਸ ਵਿੱਚ 60,000 ਤੋਂ ਵੱਧ ਖਾਲੀ ਅਸਾਮੀਆਂ ਨੂੰ ਭਰਨ ਲਈ ਪੰਜ ਦਿਨਾਂ ਤੱਕ ਚੱਲੀ ਭਰਤੀ ਪ੍ਰੀਖਿਆ ਸਮਾਪਤ ਹੋ ਗਈ ਹੈ। ਇਸ ਪ੍ਰੀਖਿਆ ਵਿੱਚ ਲਗਭਗ 32 ਲੱਖ ਉਮੀਦਵਾਰਾਂ ਨੇ ਭਾਗ ਲਿਆ। ਰਾਜ ਸਰਕਾਰ ਨੇ ਇਸ ਨੂੰ ਆਪਣੇ ਇਤਿਹਾਸ ਵਿੱਚ “ਸਭ ਤੋਂ ਵੱਡੀ ਪੁਲਿਸ ਭਰਤੀ ਪ੍ਰੀਖਿਆ” ਦੱਸਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ […]

Articles

ਜਲੰਧਰ ‘ਚ ਅਮਰੀਕੀ ਨਾਗਰਿਕ ਗਰਭਵਤੀ ਔਰਤ ਨਾਲ ਕੀਤੀ ਕੁੱਟਮਾਰ

Posted on

ਜਲੰਧਰ : ਜਲੰਧਰ ਦੇ ਬਿਲਗਾ ਕਸਬੇ ਵਿਚ ਇੱਕ ਅਮਰੀਕੀ ਨਾਗਰਿਕ ਦੀ ਨੂੰਹ ਦੀ ਉਸ ਦੇ ਸਹੁਰਿਆਂ ਨੇ ਕੁੱਟਮਾਰ ਕੀਤੀ। ਘਟਨਾ ਦੇ ਸਮੇਂ ਪੀੜਤਾ ਗਰਭਵਤੀ ਸੀ, ਜਿਸ ਦੌਰਾਨ ਉਸ ਦੇ ਪੇਟ ‘ਤੇ ਲੱਤਾਂ ਵੀ ਮਾਰੀਆਂ ਗਈਆਂ ਅਤੇ ਔਰਤ ਨੇ ਕਪੜੇ ਫਾੜਨ ਦੇ ਵੀ ਗੰਭੀਰ ਦੋਸ਼ ਲਗਾਏ ਹਨ। ਇਸ ਸਬੰਧੀ ਬੀਤੇ ਦਿਨ ਐਨਆਰਆਈ ਔਰਤ ਵੱਲੋਂ ਥਾਣਾ ਬਿਲਗਾ […]

Articles

ਸੁਖਰਾਜ ਸਿੰਘ ਨਿਆਮੀਵਾਲਾ ਵਾਲੇ ਦਾ ਵੱਡਾ ਐਲਾਨ, ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ

Posted on

ਗਿੱਦੜਬਾਹਾ: ਬਹਿਬਲ ਕਲਾਂ ਗੋਲੀਕਾਂਡ ‘ਚ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲ਼ੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ […]

Articles

ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਦੇਸ਼ ਭਰ ‘ਚ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ

Posted on

ਸ਼ੰਭੂ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ 3 ਅਕਤੂਬਰ ਨੂੰ  2 ਘੰਟੇ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ 15 ਸਤੰਬਰ ਨੂੰ ਜੀਂਦ ਅਤੇ […]

Articles

ਜਲੰਧਰ ’ਚ ਕਾਂਗਰਸੀ ਆਗੂ ਦੇ ਘਰ ਨੌਕਰਾਣੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ 

Posted on

 ਜਲੰਧਰ : ਜਲੰਧਰ ‘ਚ ਸ਼ਿਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਲਖਨਊ ਦਾ ਰਹਿਣ ਵਾਲੀ ਸੀ। ਲੜਕੀ ਦਾ ਪਰਿਵਾਰ ਯੂਪੀ ਵਿਚ ਰਹਿੰਦਾ […]

Articles

ਹੁਣ ਤੀਜੇ ਵਿਸ਼ਵ ਯੁੱਧ ਦੀ ਤਿਆਰੀ, ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ

Posted on

ਰੂਸ ਤੇ ਯੂਕਰੇਨ ਦਾ ਯੁੱਧ ਵਿਚਾਲੇ ਯੂਰਪੀਅਨ ਦੇਸ਼ਾਂ ਨੂੰ ਲੈ ਕੇ ਤਣਾਅ ਦੀ ਸਥਿਤੀ ਚੱਲ ਰਹੀ ਹੈ। ਪੱਛਮੀ ਦੇਸ਼ਾਂ ਵੱਲੋਂ ਯੂਕਰੇਨ ਦੀ ਮਦਦ ਨੂੰ ਲੈ ਕੇ ਰੂਸ ਖ਼ਫਾ ਹੈ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਾ ਕਹਿਣੈ ਜੇਕਰ ਪੱਛਮੀ ਦੇਸ਼ਾਂ ਨੇ ਯੂਕਰੇਨ ਨੂੰ ਰੂਸ ਦੇ […]

Articles

ਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਪੇਸ਼, ਲਿਖਤੀ ਤੌਰ ‘ਤੇ ਮੰਗੀ ਖਿਮਾ

Posted on

ਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਤੌਰ ਉੱਤੇ ਖਿਮਾ ਮੰਗੀ ਹੈ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ […]